ਵਾਰਾਣਸੀ ਤੋਂ ਪ੍ਰਿਅੰਕਾ ਗਾਂਧੀ ਵੱਲੋਂ ਚੋਣ ਲੜਨ ਦੀਆਂ ਅਟਕਲਾਂ ‘ਤੇ ਲੱਗੀ ਰੋਕ ,ਕਾਂਗਰਸ ਨੇ ਅਜੇ ਰਾਏ ਨੂੰ ਦਿੱਤੀ ਟਿਕਟ

Ajay Rai Congress Candidate From Varanasi ,Not Priyanka Gandhi
ਵਾਰਾਣਸੀ ਤੋਂ ਪ੍ਰਿਅੰਕਾ ਗਾਂਧੀ ਵੱਲੋਂ ਚੋਣ ਲੜਨ ਦੀਆਂ ਅਟਕਲਾਂ 'ਤੇ ਲੱਗੀ ਰੋਕ ,ਕਾਂਗਰਸ ਨੇ ਅਜੇ ਰਾਏ ਨੂੰ ਦਿੱਤੀ ਟਿਕਟ

ਵਾਰਾਣਸੀ ਤੋਂ ਪ੍ਰਿਅੰਕਾ ਗਾਂਧੀ ਵੱਲੋਂ ਚੋਣ ਲੜਨ ਦੀਆਂ ਅਟਕਲਾਂ ‘ਤੇ ਲੱਗੀ ਰੋਕ ,ਕਾਂਗਰਸ ਨੇ ਅਜੇ ਰਾਏ ਨੂੰ ਦਿੱਤੀ ਟਿਕਟ:ਨਵੀਂ ਦਿੱਲੀ : ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ਼ ਪ੍ਰਿਅੰਕਾ ਗਾਂਧੀ ਵੱਲੋਂ ਚੋਣ ਲੜਨ ਦੀਆਂ ਅਟਕਲਾਂ ‘ਤੇ ਉਸ ਸਮੇਂ ਰੋਕ ਲੱਗ ਗਈ ,ਜਦੋਂ ਕਾਂਗਰਸ ਨੇ ਅਜੇ ਰਾਏ ਨੂੰ ਟਿਕਟ ਦੇ ਦਿੱਤੀ।

Ajay Rai Congress Candidate From Varanasi ,Not Priyanka Gandhi

ਵਾਰਾਣਸੀ ਤੋਂ ਪ੍ਰਿਅੰਕਾ ਗਾਂਧੀ ਵੱਲੋਂ ਚੋਣ ਲੜਨ ਦੀਆਂ ਅਟਕਲਾਂ ‘ਤੇ ਲੱਗੀ ਰੋਕ ,ਕਾਂਗਰਸ ਨੇ ਅਜੇ ਰਾਏ ਨੂੰ ਦਿੱਤੀ ਟਿਕਟ

ਕਾਂਗਰਸ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਸੂਚੀ ਮੁਤਾਬਕ ਵਾਰਾਣਸੀ ਤੋਂ ਪ੍ਰਿਅੰਕਾ ਗਾਂਧੀ ਚੋਣ ਨਹੀਂ ਲੜੇਗੀ।ਉਹਨਾਂ ਦੀ ਥਾਂ ਕਾਂਗਰਸ ਨੇ ਅਜੇ ਰਾਏ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।

Ajay Rai Congress Candidate From Varanasi ,Not Priyanka Gandhi

ਵਾਰਾਣਸੀ ਤੋਂ ਪ੍ਰਿਅੰਕਾ ਗਾਂਧੀ ਵੱਲੋਂ ਚੋਣ ਲੜਨ ਦੀਆਂ ਅਟਕਲਾਂ ‘ਤੇ ਲੱਗੀ ਰੋਕ ,ਕਾਂਗਰਸ ਨੇ ਅਜੇ ਰਾਏ ਨੂੰ ਦਿੱਤੀ ਟਿਕਟ

ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ਼ ਪ੍ਰਿਅੰਕਾ ਗਾਂਧੀ ਚੋਣ ਲੜ ਸਕਦੀ ਹੈ।ਅਜੇ ਰਾਏ ਨੇ 2014 ਵਿੱਚ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ਼ ਵਾਰਾਣਸੀ ਤੋਂ ਚੋਣ ਲੜੀ ਸੀ ਪਰ ਤੀਜੇ ਸਥਾਨ ‘ਤੇ ਰਹੇ ਸਨ।
-PTCNews