Thu, Apr 25, 2024
Whatsapp

ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ,NRI ਨੌਜਵਾਨ ਦੀ ਹੋਈ ਮੌਤ

Written by  Shanker Badra -- February 20th 2019 03:33 PM
ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ,NRI ਨੌਜਵਾਨ ਦੀ ਹੋਈ ਮੌਤ

ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ,NRI ਨੌਜਵਾਨ ਦੀ ਹੋਈ ਮੌਤ

ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ,NRI ਨੌਜਵਾਨ ਦੀ ਹੋਈ ਮੌਤ:ਰਾਜਾਸਾਂਸੀ : ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਪਿੰਡ ਮਹਿਲ ਬੁਖਾਰੀ ਕੋਲ ਇੱਕ ਅਣਪਛਾਤੀ ਗੱਡੀ ਦੀ ਫਾਰਚੂਨਰ ਕਾਰ ਨਾਲ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_259441" align="aligncenter" width="300"]Ajnala-Amritsar main road Accident NRI young Death
ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ , NRI ਨੌਜਵਾਨ ਦੀ ਹੋਈ ਮੌਤ[/caption] ਇਸ ਸੜਕ ਹਾਦਸੇ 'ਚ ਇਕ ਐੱਨ.ਆਰ.ਆਈ. ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਅਵਨੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਕੱਲੋਮਾਹਲ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਇੱਕ ਫਾਰਚੂਨਰ ਕਾਰ ਦੇਰ ਰਾਤ ਅੰਮ੍ਰਿਤਸਰ ਤੋਂ ਅਜਨਾਲਾ ਵੱਲ ਆ ਰਹੀ ਸੀ।ਇਸ ਦੌਰਾਨ ਅਚਾਨਕ ਫਾਰਚੂਨਰ ਕਾਰ ਦਾ ਕਿਸੇ ਅਣਪਛਾਤੀ ਗੱਡੀ ਨਾਲ ਟੱਕਰ ਹੋ ਗਈ। [caption id="attachment_259440" align="aligncenter" width="300"]Ajnala-Amritsar main road Accident NRI young Death
ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ , NRI ਨੌਜਵਾਨ ਦੀ ਹੋਈ ਮੌਤ[/caption] ਇਸ ਦੌਰਾਨ ਕਾਰ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ।ਜਿਥੇ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ ਹੈ। -PTCNews


Top News view more...

Latest News view more...