Wed, Jun 18, 2025
Whatsapp

ਅਜਨਾਲਾ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Reported by:  PTC News Desk  Edited by:  Shanker Badra -- July 28th 2021 04:36 PM
ਅਜਨਾਲਾ :  ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ : ਅਜਨਾਲਾ ਦੇ ਪਿੰਡ ਚਮਿਆਰੀ ਤੋਂ ਗ੍ਰਿਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀ ਗੁਰਲਾਲ ਸਿੰਘ ਤੇ ਨਿੱਕਾ ਖਡੂਰੀਆਂ ਨੂੰ ਮਾਣਯੋਗ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। [caption id="attachment_518471" align="aligncenter" width="300"] ਅਜਨਾਲਾ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ[/caption] ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ , 3 ਲੜਕੀਆਂ ਸਮੇਤ ਗਾਹਕ ਤੇ ਦਲਾਲ ਗ੍ਰਿਫ਼ਤਾਰ ਅਜਨਾਲਾ ਪੁਲਿਸ ਵੱਲੋਂ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ,ਜਿਥੇ ਅਦਾਲਤ ਵੱਲੋਂ ਉਨ੍ਹਾਂ ਦਾ 5 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ। [caption id="attachment_518470" align="aligncenter" width="300"] ਅਜਨਾਲਾ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ[/caption] ਇਸ ਮੌਕੇ ਡੀ.ਐੱਸ.ਪੀ ਅਜਨਾਲਾ ਵਿਪਨ ਕੁਮਾਰ ਨੇ ਕਿਹਾ ਕਿ ਡੀ.ਜੀ.ਪੀ ਪੰਜਾਬ ਵੱਲੋਂ ਗੈਂਗਸਟਰਾਂ ਵਿਰੁੱਧ ਮੁਹਿੰਮ ਚਲਾਈ ਗਈ ਹੈ ,ਉਸ ਦੇ ਤਹਿਤ ਪੰਜਾਬ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਚਮਿਆਰੀ ਨੂੰ ਘੇਰਾ ਪਾ ਕੇ ਇਨ੍ਹਾਂ ਗੈਂਗਸਟਰਾਂ ਨੂੰ ਰਾਊਂਡਅਪ ਕਰਕੇ ਗੈਂਗਸਟਰ ਪ੍ਰੀਤ ਸੇਖੋਂ ਅਤੇ ਨਿੱਕਾ ਖਡੂਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਉੱਪਰ ਬਹੁਤ ਸਾਰੇ ਪਹਿਲਾਂ ਵੀ ਮਾਮਲੇ ਦਰਜ ਹਨ। [caption id="attachment_518472" align="aligncenter" width="300"] ਅਜਨਾਲਾ : ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ[/caption] ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਗੁਰਲਾਲ ਸਿੰਘ ਨਾਮ ਦੇ ਵਿਅਕਤੀ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਹੈ ,ਜਿਸ ਨੇ ਇਨ੍ਹਾਂ ਨੂੰ ਪਨਾਹ ਦਿੱਤੀ ਹੋਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ ਇਨ੍ਹਾਂ ਦਾ ਪੰਜ ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਹੈ ਤੇ ਇਨ੍ਹਾਂ ਕੋਲੋਂ ਬਹੁਤ ਸਾਰੇ ਖੁਲਾਸੇ ਹੋਣ ਦੀ ਸੰਭਾਵਨਾ ਹੈ। -PTCNews


Top News view more...

Latest News view more...

PTC NETWORK