ਅਜਨਾਲਾ ਪੁਲਿਸ ਨੇ 15 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਕਾਬੂ

Ajnala police 15 thousand drugs tablets and injections Including Medical store owner arrested
ਅਜਨਾਲਾ ਪੁਲਿਸ ਨੇ 15 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਕਾਬੂ

ਅਜਨਾਲਾ ਪੁਲਿਸ ਨੇ 15 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਕਾਬੂ:ਅਜਨਾਲਾ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਨੇ ਚੁਗਾਵਾਂ ਰੋਡ ਉਤੇ ਸਥਿਤ ਦੀਪਕ ਮੈਡੀਕਲ ਸਟੋਰ ਤੋਂ ਕਰੀਬ 15 ਹਜ਼ਾਰ ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ ਟੀਕੇ ਬਰਾਮਦ ਕੀਤੇ ਹਨ।

Ajnala police 15 thousand drugs tablets and injections Including Medical store owner arrested
ਅਜਨਾਲਾ ਪੁਲਿਸ ਨੇ 15 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਕਾਬੂ

ਇਸ ਦੇ ਨਾਲ ਹੀ ਪੁਲਿਸ ਨੇ ਮੈਡੀਕਲ ਸਟੋਰ ਮਾਲਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਦੇ ਦੱਸਣ ਮੁਤਾਬਕ ਅਰੋਪੀ ਕੋਲੋਂ 15 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ ਹਨ ਅਤੇ ਜਾਂਚ ਚੱਲ ਰਹੀ ਹੈ।

Ajnala police 15 thousand drugs tablets and injections Including Medical store owner arrested
ਅਜਨਾਲਾ ਪੁਲਿਸ ਨੇ 15 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ: ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲਾ : ਰਾਮ ਰਹੀਮ ਨੇ ਸੀ.ਬੀ.ਆਈ. ਕੋਰਟ ਦੇ ਫੈਸਲੇ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੀਪਕ ਮੈਡੀਕਲ ਸਟੋਰ ਦੇ ਮਾਲਕ ‘ਤੇ ਗੈਰ-ਇਰਾਦਾ ਕਤਲ ਦਾ ਮਾਮਲਾ ਚੱਲ ਰਿਹਾ ਹੈ।ਮੈਡੀਕਲ ਸਟੋਰ ਦੇ ਮਾਲਕ ਉੱਪਰ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲਾ ਟੀਕਾ ਵੇਚਣ ਦਾ ਪਰਚਾ ਦਰਜ ਕੀਤਾ ਸੀ ਕਿਉਂਕਿ ਉਸ ਟੀਕੇ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ।ਜਿਸ ਕਰਕੇ ਆਰੋਪੀ ਮੈਡੀਕਲ ਸਟੋਰ ਮਾਲਕ ਉੱਪਰ ਕੇਸ ਦਰਜ ਹੈ ਅਤੇ ਉਹ ਜ਼ਮਾਨਤ ‘ਤੇ ਰਿਹਾ ਹੋਇਆ ਸੀ।
-PTCNews