ਅਜਨਾਲਾ ਦੇ ਪਿੰਡ ਦਿਆਲ ਭੱਟੀ 'ਚ ਬੂਥ ਲਾਉਣ ਨੂੰ ਲੈ ਕੇ ਕਾਂਗਰਸੀਆਂ ਨੇ ਅਕਾਲੀ ਵਰਕਰਾਂ ਦੀ ਕੀਤੀ ਕੁੱਟਮਾਰ
ਅਜਨਾਲਾ ਦੇ ਪਿੰਡ ਦਿਆਲ ਭੱਟੀ 'ਚ ਬੂਥ ਲਾਉਣ ਨੂੰ ਲੈ ਕੇ ਕਾਂਗਰਸੀਆਂ ਨੇ ਅਕਾਲੀ ਵਰਕਰਾਂ ਦੀ ਕੀਤੀ ਕੁੱਟਮਾਰ:ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਅੱਜ ਸਵੇਰ ਤੋਂ ਹੋ ਰਹੀਆਂ ਹਨ।ਇਸ ਦੌਰਾਨ ਅਜਨਾਲਾ ਦੇ ਪਿੰਡ ਦਿਆਲ ਭੱਟੀ 'ਚ ਕਾਂਗਰਸ ਦੀ ਧੱਕੇਸ਼ਾਹੀ ਵੀ ਦੇਖਣ ਨੂੰ ਮਿਲੀ ਹੈ। ਅਜਨਾਲਾ ਦੇ ਪਿੰਡ ਦਿਆਲ ਭੱਟੀ 'ਚ ਬੂਥ ਲਾਉਣ ਨੂੰ ਲੈ ਕੇ ਕਾਂਗਰਸੀਆਂ ਨੇ ਅਕਾਲੀ ਵਰਕਰਾਂ ਦੀ ਕੁੱਟਮਾਰ ਕੀਤੀ ਹੈ। ਇਸ ਤੋਂ ਇਲਾਵਾ ਇੱਕ ਪਿੰਡ ਵਿੱਚ ਵੋਟ ਦਾ ਇਸਤੇਮਾਲ ਕਰਨ ਤੋਂ ਬਾਅਦ ਵੋਟਰ ਦੀ ਉਂਗਲ `ਤੇ ਨਿਸ਼ਾਨ ਨਹੀਂ ਲਗਾਇਆ ਜਾ ਰਿਹਾ ਸੀ ,ਜਿਸ ਤੋਂ ਬਾਅਦ ਇਹ ਸਾਰੀ ਘਟਨਾ PTC ਦੇ ਕੈਮਰੇ `ਚ ਕੈਦ ਹੋ ਗਈ ਅਤੇ ਫਿਰ ਅਧਿਕਾਰੀ ਉਂਗਲ `ਤੇ ਨਿਸ਼ਾਨ ਲਾਉਣ ਲੱਗੇ ਹਨ। https://www.facebook.com/ptcnewsonline/videos/1024530794393164/ -PTCNews