ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।<iframe src=https://www.facebook.com/plugins/video.php?height=314&href=https://www.facebook.com/ptcnewsonline/videos/825331272979604/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।