Fri, Apr 26, 2024
Whatsapp

ਅਕਾਲੀ ਦਲ ਟਕਸਾਲੀਆਂ ਨੇ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਐਲਾਨਿਆ ਉਮੀਦਵਾਰ

Written by  Shanker Badra -- March 25th 2019 09:07 PM -- Updated: March 25th 2019 09:08 PM
ਅਕਾਲੀ ਦਲ ਟਕਸਾਲੀਆਂ ਨੇ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਐਲਾਨਿਆ ਉਮੀਦਵਾਰ

ਅਕਾਲੀ ਦਲ ਟਕਸਾਲੀਆਂ ਨੇ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਐਲਾਨਿਆ ਉਮੀਦਵਾਰ

ਅਕਾਲੀ ਦਲ ਟਕਸਾਲੀਆਂ ਨੇ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਐਲਾਨਿਆ ਉਮੀਦਵਾਰ:ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਕੌਰ ਕਮੇਟੀ ਦੀ ਮੀਟਿੰਗ ਅੱਜ ਤਰਨਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਹੋਈ ਹੈ।ਇਸ ਮੀਟਿੰਗ ਦੌਰਾਨ ਕੌਰ ਕਮੇਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। [caption id="attachment_274334" align="alignnone" width="300"]Akali Dal Taksawalis Sangrur Advocate Rajdev Singh Khalsa Announced candidate ਅਕਾਲੀ ਦਲ ਟਕਸਾਲੀਆਂ ਨੇ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਐਲਾਨਿਆ ਉਮੀਦਵਾਰ[/caption] ਜ਼ਿਕਰਯੋਗ ਹੈ ਕਿ ਟਕਸਾਲੀਆਂ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 3 ਹਲਕਿਆਂ 'ਤੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।ਇਸ ਤੋਂ ਪਹਿਲਾਂ ਹਲਕਾ ਖਡੂਰ ਸਾਹਿਬ ਤੋਂ ਜਨਰਲ ਜੇ.ਜੇ. ਸਿੰਘ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬੀਰਦਵਿੰਦਰ ਸਿੰਘ ਨੂੰ ਚੋਣ ਮੈਦਾਨ ਵਿਚ ਐਲਾਨਿਆ ਜਾ ਚੁੱਕਾ ਹੈ। [caption id="attachment_274329" align="aligncenter" width="300"]Akali Dal Taksawalis Sangrur Advocate Rajdev Singh Khalsa Announced candidate ਅਕਾਲੀ ਦਲ ਟਕਸਾਲੀਆਂ ਨੇ ਹਲਕਾ ਸੰਗਰੂਰ ਤੋਂ ਭਗਵੰਤ ਮਾਨ ਖਿਲਾਫ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਐਲਾਨਿਆ ਉਮੀਦਵਾਰ[/caption] ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ, ਡਾ: ਰਤਨ ਸਿੰਘ ਅਜਨਾਲਾ, ਕਰਨੈਲ ਸਿੰਘ ਪੀਰ ਮੁਹੰਮਦ, ਰਵਿੰਦਰ ਸਿੰਘ ਬ੍ਰਹਮਪੁਰਾ, ਕਸ਼ਮੀਰ ਸਿੰਘ ਸੰਘਾ, ਹਰ ਸੁਖਮਨ ਸਿੰਘ ਬੱਬੀ ਬਾਦਲ ਵੀ ਮੌਜੂਦ ਸਨ। -PTCNews


Top News view more...

Latest News view more...