Advertisment

ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਦਾ ਜੁਆਬ ਮੰਗਦੀ ਅਕਾਲੀ ਲੀਡਰਸ਼ਿੱਪ ਨੂੰ ਕੀਤਾ ਗਿਰਫ਼ਤਾਰ

author-image
Jagroop Kaur
New Update
ਵੈਕਸੀਨ ਤੇ ਫ਼ਤਹਿ ਕਿੱਟ ਘੁਟਾਲੇ ਦਾ ਜੁਆਬ ਮੰਗਦੀ ਅਕਾਲੀ ਲੀਡਰਸ਼ਿੱਪ ਨੂੰ ਕੀਤਾ ਗਿਰਫ਼ਤਾਰ
Advertisment
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਹਾਲੀ ਵਿਖੇ ਫਾਰਮ ਹਾਊਸ ਸਿਸਵਾਂ ਅੱਗੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮੁੱਦੇ ‘ਤੇ ਧਰਨਾ ਦਿੱਤਾ ਗਿਆ ਹੈ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਨੂੰ ਪੁਲਿਸ ਵੱਲੋਂ ਗਿਰਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਅਕਾਲੀ ਵਰਕਰਾਂ ਉਤੇ ਲਾਠੀਆਂ ਅਤੇ ਪਾਣੀ ਦੀਆਂ ਬੁਛਾੜਾਂ ਵੀ ਪਾਈਆਂ ਗਈਆਂ।
Advertisment
Read More : ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਅਲਰਟ, ਵੈਕਸੀਨ ਲੈਣ ਤੋਂ ਪਹਿਲਾਂ ਰੱਖੋ ਇਹਨਾਂ ਗੱਲਾਂ… ਪੰਜਾਬ ਦੀ ਲੜਾਈ ਲਈ ਬਸਪਾ ਅਤੇ ਅਕਾਲੀ ਦਲ ਦੋਹੇਂ ਤਾਕਤਵਰ ਪਤੀਆਂ ਇਕੱਠੀਆਂ ਹੋ ਗਈਆਂ ਹਨ ਤੇ ਹੁਣ ਮਿਲ ਕੇ ਲੜਾਈ ਲੜੀ ਜਾਵੇਗੀ ਅਤੇ ਘਪਲਿਆਂ ਦੀ ਸਰਕਾਰ ਤੋਂ ਪੰਜਾਬ ਵਾਸੀਆਂ ਨੂੰ ਨਿਜਾਤ ਦਵਾਈ ਜਾਵੇਗੀ।Click here to follow PTC News on Twitterਪੜ੍ਹੋ ਹੋਰ ਖ਼ਬਰਾਂ : ਪੰਜਾਬ ਕੋਵਿਡ ਰਿਵਿਊ ਕਮੇਟੀ ਦੀ ਅੱਜ ਹੋਵੇਗੀ ਮੀਟਿੰਗ , ਕੋਰੋਨਾ ਪਾਬੰਦੀਆਂ ਨੂੰ ਲੈ ਕੇ ਆ ਸਕਦਾ ਹੈ ਵੱਡਾ ਫੈਸਲਾ ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ‘ਚ 5 ਸਾਲ ਤੋਂ ਰੇਤ ਦਾ ਕੋਈ ਟੈਂਡਰ ਨਹੀਂ ਹੋਇਆ। ਕਾਂਗਰਸ ਨੇ ਦਲਿਤ ਵਿਦਿਆਥੀਆਂ ਨੂੰ ਸਕਾਲਰਸ਼ਿਪ ਜਾਰੀ ਨਾ ਕਰਕੇ ਧੋਖਾ ਕੀਤਾ ਹੈ।publive-image ਕਾਂਗਰਸ ਨੂੰ ਜੜੋਂ ਪੁੱਟਣ ਲਈ ਅੱਜ ਤੋਂ ਨੀਂਹ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾਦੀ ਮੰਗ ਹੈ ਕਿ ਵੈਕਸੀਨ ਘੁਟਾਲੇ ਅਤੇ ਫ਼ਤਹਿ ਕਿੱਟ ਘੁਟਾਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ -ਬਸਪਾ ਸਰਕਾਰ ਆਉਣ ‘ਤੇ ਘੁਟਾਲੇ ਕਰਨ ਵਾਲਿਆਂ ਤੋਂ ਰਕਮ ਵਸੂਲੀ ਜਾਵੇਗੀ।-
bikram-singh-majithia mohali punjab vaccine-scam police-detained-sukhbir-singh-badal
Advertisment

Stay updated with the latest news headlines.

Follow us:
Advertisment