Fri, Apr 26, 2024
Whatsapp

ਕਰਨੈਲ ਸਿੰਘ ਪੀਰ ਮੁਹੰਮਦ ਨੇ ਤਿਹਾੜ ਜੇਲ੍ਹ ਵਿਚ ਜਾ ਕੇ ਹਵਾਰਾ ਨੂੰ ਸੌਂਪਿਆ ਅਸਤੀਫ਼ਾ

Written by  Shanker Badra -- November 30th 2018 04:33 PM -- Updated: November 30th 2018 04:40 PM
ਕਰਨੈਲ ਸਿੰਘ ਪੀਰ ਮੁਹੰਮਦ ਨੇ ਤਿਹਾੜ ਜੇਲ੍ਹ ਵਿਚ ਜਾ ਕੇ ਹਵਾਰਾ ਨੂੰ ਸੌਂਪਿਆ ਅਸਤੀਫ਼ਾ

ਕਰਨੈਲ ਸਿੰਘ ਪੀਰ ਮੁਹੰਮਦ ਨੇ ਤਿਹਾੜ ਜੇਲ੍ਹ ਵਿਚ ਜਾ ਕੇ ਹਵਾਰਾ ਨੂੰ ਸੌਂਪਿਆ ਅਸਤੀਫ਼ਾ

ਕਰਨੈਲ ਸਿੰਘ ਪੀਰ ਮੁਹੰਮਦ ਨੇ ਤਿਹਾੜ ਜੇਲ੍ਹ ਵਿਚ ਜਾ ਕੇ ਹਵਾਰਾ ਨੂੰ ਸੌਂਪਿਆ ਅਸਤੀਫ਼ਾ:ਚੰਡੀਗੜ੍ਹ : ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।All India Sikh Students Federation President Karnail Singh Peer Mohammad Resignationਉਨ੍ਹਾਂ ਨੇ ਆਪਣਾ ਅਸਤੀਫ਼ਾ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਜਾ ਕੇ ਸੌਂਪ ਦਿੱਤਾ ਹੈ।ਦੱਸ ਦੇਈਏ ਕਿ ਕਰਨੈਲ ਸਿੰਘ ਪੀਰਮੁਹੰਮਦ 23 ਸਾਲ ਤੱਕ ਫੈਡਰੇਸ਼ਨ ਦੇ ਪ੍ਰਧਾਨ ਰਹੇ ਹਨ।ਉਨ੍ਹਾਂ ਕਿਹਾ ਕਿ ਉਹ ਨੌਜਵਾਨਾਂ ਨੂੰ ਮੌਕਾ ਦੇਣਾ ਚਾਹੁੰਦੇ ਹਨ।All India Sikh Students Federation President Karnail Singh Peer Mohammad Resignationਇਸ ਦੇ ਨਾਲ ਹੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਫੈਡਰੇਸ਼ਨ ਦਾ ਢਾਂਚਾ ਵੀ ਭੰਗ ਕਰ ਦਿੱਤਾ ਹੈ। -PTCNews


Top News view more...

Latest News view more...