ਪੰਜਾਬ ਦੀਆਂ ਸਮੂਹ ਖਰੀਦ ਏਜੰਸੀਆਂ ਨੇ ਖਰੀਦ ਦਾ ਕੀਤਾ ਬਾਈਕਾਟ
ਉਧਰ ਪੰਜਾਬ ਵਿੱਚ ਕਣਕ ਦੀ ਖਰੀਦ ਦਾ ਸੀਜ਼ਨ ਪੂਰਾ ਜੋਰਾਂ ਉਤੇ ਹੈ। ਐਫਸੀਆਈ ਵੱਲੋਂ ਲਗਾਈਆ ਸ਼ਰਤਾਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸਾਰੇ ਖਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੂੰ ਅੱਜ ਤੋਂ ਮੰਡੀ ਛੱਡਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ:ਬਲਾਤਕਾਰ ਮਾਮਲੇ 'ਚ ਸਿਮਰਨਜੀਤ ਸਿੰਘ ਬੈਂਸ ਨੂੰ ਵੱਡਾ ਝਟਕਾ, ਇਸ਼ਤਿਹਾਰੀ ਮੁਲਜ਼ਮ ਕਰਾਰ
-PTC News