Tue, Dec 23, 2025
Whatsapp

"ਆਪ" ਦੇ ਸ਼ਾਹਕੋਟ ਤੋਂ ਉਮੀਦਵਾਰ ਅਮਰਜੀਤ ਸਿੰਘ ਥਿੰਦ 28 ਮਾਰਚ ਨੂੰ ਹੋਣਗੇ ਅਕਾਲੀ ਦਲ 'ਚ ਸ਼ਾਮਿਲ

Reported by:  PTC News Desk  Edited by:  Joshi -- March 26th 2018 01:25 PM -- Updated: March 26th 2018 01:40 PM

"ਆਪ" ਦੇ ਸ਼ਾਹਕੋਟ ਤੋਂ ਉਮੀਦਵਾਰ ਅਮਰਜੀਤ ਸਿੰਘ ਥਿੰਦ 28 ਮਾਰਚ ਨੂੰ ਹੋਣਗੇ ਅਕਾਲੀ ਦਲ 'ਚ ਸ਼ਾਮਿਲ

Amarjeet Thind AAP leader ready to join Shiromani Akali Dal: ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਸ਼ਾਹਕੋਟ ਤੋਂ ਚੋਣ ਲੜਨ ਵਾਲੇ ਡਾਕਟਰ ਅਮਰਜੀਤ ਸਿੰਘ ਥਿੰਦ ਅਕਾਲੀ ਦਲ 'ਚ ਸ਼ਮੂਲੀਅਤ ਕਰਨ ਜਾ ਰਹੇ ਹਨ। 28 ਮਾਰਚ ਵਾਲੇ ਦਿਨ ਅਮਰਜੀਤ ਥਿੰਦ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਹਾਜਰੀ 'ਚ ਪਾਰਟੀ ਵਿਚ ਸ਼ਾਮਿਲ ਹੋਣਗੇ। ਮਿਲੀ ਜਾਣਕਾਰੀ ਮੁਤਾਬਕ, ਅਕਾਲੀ ਦਲ ਵੱਲੋਂ ਅਮਰਜੀਤ ਥਿੰਦ ਨੂੰ ਸ਼ਾਹਕੋਟ ਜ਼ਿਮਨੀ ਚੋਣ ਲਈ ਵੀ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਅਮਰਜੀਤ ਥਿੰਦ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਤੋਂ ਬਾਅਦ ਤੀਜੇ ਨੰਬਰ ਉੱਤੇ ਰਹੇ ਸਨ। —PTC News


Top News view more...

Latest News view more...

PTC NETWORK
PTC NETWORK