Fri, Apr 19, 2024
Whatsapp

ਅਮਰੀਕਾ 'ਚ ਪੈਸੇ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਕਮਰੇ ਚੋਂ ਮਿਲੀ ਲਾਸ਼

Written by  Jashan A -- February 07th 2019 09:32 AM
ਅਮਰੀਕਾ 'ਚ ਪੈਸੇ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਕਮਰੇ ਚੋਂ ਮਿਲੀ ਲਾਸ਼

ਅਮਰੀਕਾ 'ਚ ਪੈਸੇ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਕਮਰੇ ਚੋਂ ਮਿਲੀ ਲਾਸ਼

ਅਮਰੀਕਾ 'ਚ ਪੈਸੇ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਕਮਰੇ ਚੋਂ ਮਿਲੀ ਲਾਸ਼,ਅਮਰੀਕਾ 'ਚ ਇੱਕ ਪੰਜਾਬੀ ਨੌਜਵਾਨ ਦੀ ਭੇਤ ਭਰੇ ਹਾਲਾਤ 'ਚ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਰਹੀ ਹੈ। [caption id="attachment_252435" align="aligncenter" width="300"]america ਅਮਰੀਕਾ 'ਚ ਪੈਸੇ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਕਮਰੇ ਚੋਂ ਮਿਲੀ ਲਾਸ਼[/caption] ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ 'ਚ ਉਨ੍ਹਾਂ ਦੀ ਮੱਦਦ ਕੀਤੀ ਜਾਵੇ। [caption id="attachment_252434" align="aligncenter" width="300"]america ਅਮਰੀਕਾ 'ਚ ਪੈਸੇ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ,ਕਮਰੇ ਚੋਂ ਮਿਲੀ ਲਾਸ਼[/caption] ਪਰਿਵਾਰਿਕ ਮੈਬਰਾਂ ਮੁਤਾਬਕ ਉਹਨਾਂ ਦਾ ਪੁੱਤਰ ਨਿਊ ਜਰਸੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਜਸਵਿੰਦਰ ਸਿੰਘ ਦਾ ਮਕਾਨ ਮਾਲਕ ਆਪਣਾ ਕਿਰਾਇਆ ਲੈਣ ਲਈ ਕਮਰੇ 'ਚ ਪੁੱਜਾ ਤਾਂ ਅੰਦਰ ਜਸਵਿੰਦਰ ਦੀ ਲਾਸ਼ ਪਈ ਸੀ। -PTC News


Top News view more...

Latest News view more...