ਅਮਰੀਕਾ: ਸੜਕ ਹਾਦਸੇ ‘ਚ ਭਾਰਤੀ ਮੂਲ ਦੇ ਡਾਕਟਰ ਦੀ ਹੋਈ ਮੌਤ,ਪਰਿਵਾਰ ‘ਚ ਸੋਗ ਦੀ ਲਹਿਰ

acci
ਅਮਰੀਕਾ: ਸੜਕ ਹਾਦਸੇ 'ਚ ਭਾਰਤੀ ਮੂਲ ਦੇ ਡਾਕਟਰ ਦੀ ਹੋਈ ਮੌਤ,ਪਰਿਵਾਰ 'ਚ ਸੋਗ ਦੀ ਲਹਿਰ

ਅਮਰੀਕਾ: ਸੜਕ ਹਾਦਸੇ ‘ਚ ਭਾਰਤੀ ਮੂਲ ਦੇ ਡਾਕਟਰ ਦੀ ਹੋਈ ਮੌਤ,ਪਰਿਵਾਰ ‘ਚ ਸੋਗ ਦੀ ਲਹਿਰ,ਵਾਸ਼ਿੰਗਟਨ: ਆਏ ਦਿਨ ਸੜਕੀ ਘਟਨਾਵਾਂ ‘ਚ ਕਾਫੀ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਤਾਜ਼ਾ ਮਾਮਲਾ ਅਮਰੀਕਾ ਦਾ ਹੈ, ਜਿਥੇ ਅਮਰੀਕਾ ਦੇ ਸ਼ਹਿਰ ਸ਼ਿਕਾਗੋ ਵਿਚ 32 ਸਾਲਾ ਭਾਰਤੀ ਮੂਲ ਦੇ ਦੰਦਾਂ ਦੇ ਡਾਕਟਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

acci
ਅਮਰੀਕਾ: ਸੜਕ ਹਾਦਸੇ ‘ਚ ਭਾਰਤੀ ਮੂਲ ਦੇ ਡਾਕਟਰ ਦੀ ਹੋਈ ਮੌਤ,ਪਰਿਵਾਰ ‘ਚ ਸੋਗ ਦੀ ਲਹਿਰ

ਮ੍ਰਿਤਕ ਦੀ ਪਹਿਚਾਣ ਅਰਸ਼ਦ ਮੁਹੰਮਦ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਗਲਤ ਸਾਈਡ ਤੋਂ ਜਾ ਰਹੀ ਇੱਕ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ:ਅਮਰੀਕਾ ‘ਚ 6 ਦੇਸ਼ਾਂ ਦੇ ਲੋਕਾਂ ਦੇ ਆਉਣ ‘ਤੇ ਲੱਗੀ ਪਾਬੰਦੀ, ਜਾਣੋ ਨਾਮ!

ਡਾਕਟਰ ਅਰਸ਼ਦ ਮੁਹੰਮਦ ਮੂਲ ਰੂਪ ਨਾਲ ਹੈਦਰਾਬਾਦ ਦੇ ਰਹਿਣ ਵਾਲੇ ਸਨ।

acci
ਅਮਰੀਕਾ: ਸੜਕ ਹਾਦਸੇ ‘ਚ ਭਾਰਤੀ ਮੂਲ ਦੇ ਡਾਕਟਰ ਦੀ ਹੋਈ ਮੌਤ,ਪਰਿਵਾਰ ‘ਚ ਸੋਗ ਦੀ ਲਹਿਰ

ਤੁਹਾਨੂੰ ਦੱਸ ਦੇਈਏ ਕਿ ਮੁਹੰਮਦ ਨੇ ਸਾਲ 2018 ‘ਚ ਸ਼ਿਕਾਗੋ ਯੂਨੀਵਰਸਿਟੀ ਤੋਂ ਗ੍ਰੈਜੁਏਸ਼ਨ ਕੀਤੀ। ਉਹ ਅਮਰੀਕਨ ਇੰਸਟੀਚਿਊਟ ਆਫ ਓਰਥੋਡੌਨਟਿਕਸ ਐਵਾਰਡ ਅਤੇ ਡਾਕਟਰ ਐਲਨ ਸੀ. ਪੀਟਰਸਨ ਸਕਾਲਰਸ਼ਿਪ ਐਵਾਰਡ ਜੇਤੂ ਸਨ।

-PTC News