Wed, Apr 24, 2024
Whatsapp

ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

Written by  Shanker Badra -- May 24th 2019 06:37 PM
ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ:ਲਖਨਊ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਮੇਠੀ ਤੋਂ ਲੋਕ ਸਭਾ ਚੋਣ ਹਾਰ ਜਾਣ ਤੋਂ ਬਾਅਦ ਅਮੇਠੀ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਆਪਣੀ ਨਿੱਜੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। [caption id="attachment_299643" align="aligncenter" width="300"]Amethi Congress President Yogendra Mishra resignation After Rahul Gandhi Loses
ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ[/caption] ਉਨ੍ਹਾਂ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ‘ਮੈਂ ਅਮੇਠੀ ਵਿਚ ਲੋਕ ਸਭਾ ਚੋਣਾਂ 2019 ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣਾ ਅਸਤੀਫਾ ਦੇ ਰਿਹਾ ਹਾਂ। [caption id="attachment_299644" align="aligncenter" width="300"]Amethi Congress President Yogendra Mishra resignation After Rahul Gandhi Loses
ਰਾਹੁਲ ਗਾਂਧੀ ਦੇ ਚੋਣ ਹਾਰ ਜਾਣ ਤੋਂ ਬਾਅਦ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇਥੇ ਸਿਆਸੀ ਪਾਰਟੀਆਂ ਤੋਂ ਅੱਕੇ ਵੋਟਰਾਂ ਨੇ ‘ਨੋਟਾ’ ਬਟਨ ਦਬਾ ਕੇ ਬਣਾਇਆ ਰਿਕਾਰਡ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਸਮਿਰਤੀ ਇਰਾਨੀ ਤੋਂ 55120 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। -PTCNews


Top News view more...

Latest News view more...