Fri, Apr 19, 2024
Whatsapp

ਭਾਜਪਾ ਪ੍ਰਧਾਨ ਅਮਿਤ ਸ਼ਾਹ 24 ਫਰਵਰੀ ਨੂੰ ਆਉਣਗੇ ਅੰਮ੍ਰਿਤਸਰ

Written by  Joshi -- February 10th 2019 09:12 PM -- Updated: February 11th 2019 07:07 AM
ਭਾਜਪਾ ਪ੍ਰਧਾਨ ਅਮਿਤ ਸ਼ਾਹ 24 ਫਰਵਰੀ ਨੂੰ ਆਉਣਗੇ ਅੰਮ੍ਰਿਤਸਰ

ਭਾਜਪਾ ਪ੍ਰਧਾਨ ਅਮਿਤ ਸ਼ਾਹ 24 ਫਰਵਰੀ ਨੂੰ ਆਉਣਗੇ ਅੰਮ੍ਰਿਤਸਰ

ਅੰਮ੍ਰਿਤਸਰ : ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ 24 ਫਰਵਰੀ ਨੂੰ ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਦੌਰ 'ਤੇ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਉਹ ਇਥੇ ਸ਼ਕਤੀ ਵਰਕਰ ਸੰਮੇਲਨ ਵਿਚ ਹਿੱਸਾ ਲੈਣਗੇ ਅਤੇ ਲੋਕ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ। ਦੱਸਣਯੋਗ ਹੈ ਕਿ ਅਮਿਤ ਸ਼ਾਹ ਦੇਸ਼ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਦੀ ਵਿਉਂਤਬੰਦੀ ਕਰਨ ਵਾਲੀ ਟੀਮ ਦੀ ਅਗਵਾਈ ਕਰ ਰਹੇ ਹਨ। ਪੰਜਾਬ ਵਿਚ ਭਾਜਪਾ ਇਸਦੇ ਸਹਿਯੋਗੀ ਅਕਾਲੀ ਦਲ ਨੇ ਪਹਿਲਾਂ ਹੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ 10 ਅਤੇ ਭਾਜਪਾ 3 ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ। -PTC News


Top News view more...

Latest News view more...