ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਇਨ੍ਹਾਂ ਨੇਤਾਵਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
ਗ੍ਰਹਿ ਮੰਤਰੀ ਅਮਿਤ ਸਾਹ ਸਮੇਤ ਇਨ੍ਹਾਂ ਨੇਤਾਵਾਂ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਅਧਿਕਾਰੀ ਜੇ. ਪੀ. ਨੱਢਾ ਨੇ ਭਾਰਤੀ ਜਨ ਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਅੱਜ ਬਰਸੀ ਮੌਕੇ ਦਿੱਲੀ ਸਥਿਤ ਭਾਜਪਾ ਦਫਤਰ 'ਚ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪਿਊਸ਼ ਗੋਇਲ ਅਤੇ ਭਾਜਪਾ ਦੇ ਸੀਨੀਅਰ ਨੇਤਾ ਵੀ ਪਹੁੰਚੇ।
ਸ਼ਰਧਾਂਜਲੀ ਦੇਣ ਤੋਂ ਬਾਅਦ ਜੇ. ਪੀ. ਨੱਢਾ ਨੇ ਕਿਹਾ, ''ਪੂਰੇ ਦੇਸ਼ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੌਤ ਦੀ ਜਾਂਚ ਕਰਵਾਉਣ ਲਈ ਮੰਗ ਕੀਤੀ ਸੀ ਪਰ ਪੰਡਿਤ ਜਵਾਹਰ ਲਾਲ ਨਹਿਰੂ ਨੇ ਜਾਂਚ ਦੇ ਆਦੇਸ਼ ਨਹੀਂ ਦਿੱਤੇ। ਹੋਰ ਪੜ੍ਹੋ: ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੀਕਾਨੇਰ 'ਚ ਬੀ.ਐੱਸ.ਐੱਫ. ਹੈੱਡਕੁਆਰਟਰ 'ਚ ਕੀਤੀ ਸ਼ਸਤਰ ਪੂਜਾDelhi: Union Home Minister Amit Shah, BJP Working President JP Nadda and other leaders of the party pay tribute to Dr Shyama Prasad Mukherjee on his death anniversary today, at BJP Headquarters. pic.twitter.com/w2lKn1fZN2 — ANI (@ANI) June 23, 2019
ਜ਼ਿਕਰਯੋਗ ਹੈ ਕਿ 23 ਜੂਨ 1953 ਨੂੰ ਡਾਂ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਰਹੱਸਮਈ ਢੰਗ ਨਾਲ ਮੌਤ ਹੋ ਗਈ ਸੀ। ਉਸ ਦੀ ਮੌਤ ਇੱਕ ਰਹੱਸ ਹੈ, ਪੂਰਾ ਦੇਸ਼ ਉਨ੍ਹਾਂ ਨੂੰ ਅੱਜ ਸ਼ਰਧਾਂਜਲੀ ਦੇ ਰਿਹਾ ਹੈ। ਡਾਂ. ਮੁਖਰਜੀ ਜੰਮੂ ਕਸ਼ਮੀਰ ਨੂੰ ਭਾਰਤ ਦਾ ਪੂਰਾ ਅਤੇ ਅਟੁੱਟ ਅੰਗ ਬਣਾਉਣਾ ਚਾਹੁੰਦੇ ਸਨ। -PTC NewsBJP Working President JP Nadda: The whole country demanded an inquiry into Dr. #ShyamaPrasadMukherjee's death, but Pandit Nehru did not order an inquiry. History is witness to this. Dr.Mukherjee's sacrifice will never go in vain, BJP is committed to this cause pic.twitter.com/fKh107sepf
— ANI (@ANI) June 23, 2019