ਅਨੰਤਨਾਗ ਹਮਲੇ ‘ਚ ਸ਼ਹੀਦ ਹੋਏ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

Amit Shah visits family inspector killed in Anantnag terror attack
ਅਨੰਤਨਾਗ ਹਮਲੇ 'ਚ ਸ਼ਹੀਦ ਹੋਏ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

ਅਨੰਤਨਾਗ ਹਮਲੇ ‘ਚ ਸ਼ਹੀਦ ਹੋਏ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ:ਸ੍ਰੀਨਗਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ -ਕਸ਼ਮੀਰ ਦੇ ਆਪਣੇ ਦੋ ਰੋਜ਼ਾ ਦੌਰੇ ‘ਤੇ ਹਨ। ਇਸ ਦੌਰਾਨ ਦੌਰੇ ਦੇ ਦੂਜੇ ਦਿਨ ਅਮਿਤ ਸ਼ਾਹ ਅੱਜ ਸ੍ਰੀਨਗਰ ਦੇ ਅਨੰਤਨਾਗ ‘ਚ 12 ਜੂਨ ਨੂੰ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਹਨ।

Amit Shah visits family inspector killed in Anantnag terror attack
ਅਨੰਤਨਾਗ ਹਮਲੇ ‘ਚ ਸ਼ਹੀਦ ਹੋਏ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

ਇਸ ਮੁਕਾਬਲੇ ਵਿਚ ਜ਼ਖਮੀ ਹੋਏ ਅਰਸ਼ਦ ਖਾਨ ਨੂੰ ਦਿੱਲੀ ਦੇ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਿਆ ਸੀ। ਦੱਸਿਆ ਜਾਂਦਾ ਹੈ ਕਿ ਇਸ ਅੱਤਵਾਦੀ ਹਮਲੇ ਵਿੱਚ ਫ਼ੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ।

Amit Shah visits family inspector killed in Anantnag terror attack
ਅਨੰਤਨਾਗ ਹਮਲੇ ‘ਚ ਸ਼ਹੀਦ ਹੋਏ ਇੰਸਪੈਕਟਰ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਲੁਧਿਆਣਾ : ਕੇਂਦਰੀ ਜੇਲ੍ਹ ‘ਚ ਪੁਲਿਸ ਤੇ ਕੈਦੀਆਂ ਵਿਚਾਲੇ ਖ਼ੂਨੀ ਝੜਪ , ਕਈ ਕੈਦੀਆਂ ਦੇ ਫ਼ਰਾਰ ਹੋਣ ਦੀ ਖ਼ਬਰ

ਜ਼ਿਕਰਯੋਗ ਹੈ ਕਿ ਅਨੰਤਨਾਗ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਇੰਸਪੈਕਟਰ ਅਰਸ਼ਦ ਖਾਨ ਦੇ ਸ਼ਰਧਾਂਜਲੀ ਸਮਾਰੋਹ ਦੌਰਾਨ ਸ੍ਰੀਨਗਰ ਦੇ ਐਸਐਸਪੀ ਹਸੀਬ ਮੁਗਲ ਸ਼ਹੀਦ ਦੇ 4 ਸਾਲ ਦੇ ਬੇਟੇ ਉਹਬਾਨ ਨੂੰ ਗੋਦ ਵਿਚ ਲੈ ਕੇ ਰੋ ਪਏ ਸਨ।
-PTCNews