Thu, Apr 25, 2024
Whatsapp

ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਬ ਬੱਚਨ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਹੋਏ ਦਾਖਲ

Written by  PTC NEWS -- July 12th 2020 12:58 AM -- Updated: July 12th 2020 02:29 PM
ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਬ ਬੱਚਨ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਹੋਏ ਦਾਖਲ

ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਬ ਬੱਚਨ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਹੋਏ ਦਾਖਲ

ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਬ ਬੱਚਨ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਹੋਏ ਦਾਖਲ:ਮੁੰਬਈ : ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਭ ਬੱਚਨ ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਅਮਿਤਾਬ ਬੱਚਨ ਨੇ ਖੁਦ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ 'ਮੈਂ ਮੇਰੀ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਮੈਂ ਹਸਪਤਾਲ ਭਰਤੀ ਹੋ ਗਿਆ ਹਾਂ। [caption id="attachment_417279" align="aligncenter" width="300"]ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਬ ਬੱਚਨ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਹੋਏ ਦਾਖਲ ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਬ ਬੱਚਨ ਨੂੰ ਹੋਇਆ ਕੋਰੋਨਾ, ਹਸਪਤਾਲ 'ਚ ਹੋਏ ਦਾਖਲ[/caption] ਇਸ ਤੋਂ ਇਲਾਵਾ ਪਰਿਵਾਰਕ ਮੈਂਬਰ ਤੇ ਹੋਰ ਸਟਾਫ ਦੇ ਟੈਸਟ ਲਏ ਜਾ ਰਹੇ ਹਨ ਤੇ ਨਤੀਜੇ ਦੀ ਉਡੀਕ ਹੈ। ਉਨ੍ਹਾਂ ਕਿਹਾ ਪਿਛਲੇ 10 ਦਿਨਾਂ ਦੌਰਾਨ ਜਿਹੜੇ ਵੀ ਲੋਕ ਮੇਰੇ ਸੰਪਰਕ 'ਚ ਜਾਂ ਮੇਰੇ ਨੇੜੇ ਰਹੇ ਹਨ, ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ। -PTCNews


  • Tags

Top News view more...

Latest News view more...