Advertisment

ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

author-image
Shanker Badra
Updated On
New Update
ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ
Advertisment
ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ:ਮੁੰਬਈ : ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ ਅਦਾਕਾਰ ਅਮਿਤਾਭ ਬੱਚਨ ਨੇ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਅਦਾਕਾਰ ਅਮਿਤਾਭ ਬੱਚਨ ਦੇ ਇਸ ਕਦਮ ਤੋਂ ਬਾਅਦ ਉਸਦੀ ਸ਼ਲਾਘਾ ਹੋ ਰਹੀ ਹੈ। Amitabh Bachchan Pulwama terrorist attack martyr Youth Families 5-5 lakh Rs

ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਮੁਤਾਬਕ ਅਦਾਕਾਰ ਅਮਿਤਾਭ ਬੱਚਨ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ 40 ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਰਹੇ ਹਨ।ਇਸ ਰਾਸ਼ੀ ਨੂੰ ਕਿੱਥੇ ਅਤੇ ਕਿਵੇਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਜਲਦੀ ਹੀ ਸ਼ਹੀਦਾਂ ਦੇ ਪਰਿਵਾਰਾਂ ਤੱਕ ਪਹੁੰਚ ਜਾਵੇ।ਅਮਿਤਾਭ ਬੱਚਨ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਮਿਸਟਰ ਬੱਚਨ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣਗੇ ਪਰ ਅਜਿਹਾ ਕਰਨ ਲਈ ਸਹੀ ਪ੍ਰਕਿਰਿਆ ਦਾ ਪਤਾ ਲਗਾ ਰਹੇ ਹਨ। Amitabh Bachchan Pulwama terrorist attack martyr Youth Families 5-5 lakh Rs

ਬਾਲੀਵੁੱਡ ਦੇ ਮਹਾਂਨਾਇਕ ਅਮਿਤਾਭ ਬੱਚਨ ਨੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ 'ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਸੀ.ਆਰ.ਪੀ.ਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। -PTCNews-
latest-news india-latest-news news-in-punjabi news-in-punjab amitabh-bachchan-news pulwama-terrorist-attack-news
Advertisment

Stay updated with the latest news headlines.

Follow us:
Advertisment