Fri, Apr 19, 2024
Whatsapp

ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ, ਪ੍ਰਕਾਸ਼ ਜਾਵੜੇਕਰ ਨੇ ਦਿੱਤੀ ਵਧਾਈ

Written by  Jashan A -- September 24th 2019 07:47 PM -- Updated: September 24th 2019 07:48 PM
ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ, ਪ੍ਰਕਾਸ਼ ਜਾਵੜੇਕਰ ਨੇ ਦਿੱਤੀ ਵਧਾਈ

ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ, ਪ੍ਰਕਾਸ਼ ਜਾਵੜੇਕਰ ਨੇ ਦਿੱਤੀ ਵਧਾਈ

ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ, ਪ੍ਰਕਾਸ਼ ਜਾਵੜੇਕਰ ਨੇ ਦਿੱਤੀ ਵਧਾਈ,ਨਵੀਂ ਦਿੱਲੀ: ਬੱਲੀਵੁੱਡ ਦੇ ਮਸ਼ਹੂਰ ਅਦਾਕਾਰ ਅਮਿਤਾਭ ਬੱਚਨ ਦੀ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੋਣ ਹੋ ਗਈ ਹੈ।ਉਹਨਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। https://twitter.com/PrakashJavdekar/status/1176491780101017600?s=20 ਜਿਸ ਦੌਰਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਉਹਨਾਂ ਨੂੰ ਵਧਾਈ ਦਿੱਤੀ। ਉਹਨਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਲਿਖਿਆ ਕਿ "ਕਰੀਬ 2 ਜਨਰੇਸ਼ਨ ਤੱਕ ਲੋਕਾਂ ਦਾ ਮਨੋਰੰਜਨ ਕਰਨ ਵਾਲੇ ਲੇਜੈਂਡ ਅਮਿਤਾਭ ਬੱਚਨ ਨੂੰ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੁਣਿਆ ਗਿਆ ਹੈ। ਪੂਰਾ ਦੇਸ਼ ਖੁਸ਼ ਹੈ, ਅਮਿਤਾਭ ਬੱਚਨ ਨੂੰ ਮੇਰੀਆਂ ਸ਼ੁਭਕਾਮਨਾਵਾਂ। -PTC News


Top News view more...

Latest News view more...