Mon, Apr 29, 2024
Whatsapp

ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

Written by  Jashan A -- May 15th 2019 03:00 PM -- Updated: May 15th 2019 03:01 PM
ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ),ਅਮਲੋਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਦੌਰਾਨ ਲੋਕ ਸੂਬੇ ਭਰ 'ਚ ਪਾਰਟੀ ਨਾਲ ਜੁੜ੍ਹ ਰਹੇ ਹਨ। [caption id="attachment_295494" align="aligncenter" width="300"]sad ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਹੋਰ ਪੜ੍ਹੋ:ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਇਸ ਦੇ ਤਹਿਤ ਹੀ ਹਲਕਾ ਅਮਲੋਹ ਦੇ ਪਿੰਡ ਭਰਪੂਰਗੜ 'ਚ ਆਮ ਆਦਮੀ ਪਾਰਟੀ ਤੇ ਕਾਗਰਸ ਨੂੰ ਛੱਡ 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ। [caption id="attachment_295495" align="aligncenter" width="300"]sad ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਇਸ ਮੌਕੇ ਹਲਕਾ ਅਮਲੋਹ ਦੇ  ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇਹਨਾਂ ਪਰਿਵਾਰਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਰਾਜੂ ਖੰਨਾ ਨੇ ਇਹਨਾਂ ਪਰਿਵਾਰਾਂ ਨੂੰ ਪਾਰਟੀ 'ਚ ਸ਼ਾਮਲ ਕਰਦਿਆਂ ਕਿਹਾ ਕਿ ਸਾਰੇ ਪਰਿਵਾਰਾਂ ਨੂੰ ਪਾਰਟੀ 'ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਹੋਰ ਪੜ੍ਹੋ:ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ [caption id="attachment_295493" align="aligncenter" width="300"]sad ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)[/caption] ਉਥੇ ਹੀ ਲੋਕਾਂ ਨੇ ਕਿਹਾ ਕਿ ਅਗਾਮੀ ਚੋਣਾਂ 'ਚ ਉਹ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਹਮਾਇਤ ਕਰਨਗੇ ਤੇ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ 'ਚ ਭੇਜਣਗੇ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ 'ਚ 19 ਮਈ ਨੂੰ 13 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News


Top News view more...

Latest News view more...