Advertisment

ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

author-image
Jashan A
Updated On
New Update
ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)
Advertisment
ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ),ਅਮਲੋਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਸੂਬੇ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਿਸ ਦੌਰਾਨ ਲੋਕ ਸੂਬੇ ਭਰ 'ਚ ਪਾਰਟੀ ਨਾਲ ਜੁੜ੍ਹ ਰਹੇ ਹਨ। sad ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ) ਹੋਰ ਪੜ੍ਹੋ:
Advertisment
ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਇਸ ਦੇ ਤਹਿਤ ਹੀ ਹਲਕਾ ਅਮਲੋਹ ਦੇ ਪਿੰਡ ਭਰਪੂਰਗੜ 'ਚ ਆਮ ਆਦਮੀ ਪਾਰਟੀ ਤੇ ਕਾਗਰਸ ਨੂੰ ਛੱਡ 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ। sad ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ) ਇਸ ਮੌਕੇ ਹਲਕਾ ਅਮਲੋਹ ਦੇ  ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਇਹਨਾਂ ਪਰਿਵਾਰਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ ਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਰਾਜੂ ਖੰਨਾ ਨੇ ਇਹਨਾਂ ਪਰਿਵਾਰਾਂ ਨੂੰ ਪਾਰਟੀ 'ਚ ਸ਼ਾਮਲ ਕਰਦਿਆਂ ਕਿਹਾ ਕਿ ਸਾਰੇ ਪਰਿਵਾਰਾਂ ਨੂੰ ਪਾਰਟੀ 'ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਹੋਰ ਪੜ੍ਹੋ:ਗਿੱਦੜਬਾਹਾ ਦੇ ਕੋਠੇ ਕੋਟਲੀ ਅਬਲੂ ਦੇ 4 ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ sad ਹਲਕਾ ਅਮਲੋਹ 'ਚ 'ਆਪ' ਤੇ ਕਾਗਰਸ ਨੂੰ ਵੱਡਾ ਝਟਕਾ, 4 ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ) ਉਥੇ ਹੀ ਲੋਕਾਂ ਨੇ ਕਿਹਾ ਕਿ ਅਗਾਮੀ ਚੋਣਾਂ 'ਚ ਉਹ ਹਲਕਾ ਫਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਹਮਾਇਤ ਕਰਨਗੇ ਤੇ ਉਹਨਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ 'ਚ ਭੇਜਣਗੇ।ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ 'ਚ 19 ਮਈ ਨੂੰ 13 ਸੀਟਾਂ 'ਤੇ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। -PTC News -
punjabi-news latest-punjabi-news amloh-news latest-amloh-news loksabhaelections-2019 loksabhaelections-2019-news amloh-news-in-punjabi 4-dozen-families-join-sad
Advertisment

Stay updated with the latest news headlines.

Follow us:
Advertisment