Sat, Apr 27, 2024
Whatsapp

ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ

Written by  Shanker Badra -- April 11th 2019 07:26 PM
ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ

ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ

ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ:ਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਦੀ ਪੁਲਿਸ ਨੇ ਇੱਕ ਨਾਈਜੀਰੀਅਨ ਵਿਅਕਤੀ ਸਮੇਤ ਤਿੰਨ ਜਾਣਿਆ ਨੂੰ ਗ੍ਰਿਫਤਾਰ ਕੀਤਾ ਹੈ।ਇਸ ਦੌਰਾਨ ਪੁਲਿਸ ਨੇ ਉਨ੍ਹਾਂ ਕੋਲੋਂ 1 ਕਰੋੜ ਤੋਂ ਉਪਰ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ। [caption id="attachment_281739" align="aligncenter" width="300"]Amloha police heroin including a Nigerian person Including 3 arrested
ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ[/caption] ਇਸ ਸਬੰਧੀ ਡੀ.ਐੱਸ.ਪੀ.ਅਮਲੋਹ ਗੁਰਸੇਰ ਸਿੰਘ ਸੰਧੂ ਨੇ ਪ੍ਰੈੱਸ ਕਾਨਫੰਰਸ ਦੌਰਾਨ ਦੱਸਿਆ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਮਲੋਹ ਪੁਲਿਸ ਵਲੋਂ ਲਗਾਏ ਗਏ ਸਪੈਸ਼ਲ ਨਾਕੇ ਦੌਰਾਨ ਮੋਟਰ-ਸਾਇਕਲ 'ਤੇ ਸਵਾਰ ਦੋ ਵਿਅਕਤੀ ਨੂੰ ਰੋਕਿਆ ਗਿਆ ,ਜਿਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ। [caption id="attachment_281737" align="aligncenter" width="300"]Amloha police heroin including a Nigerian person Including 3 arrested
ਫਤਿਹਗੜ੍ਹ ਸਾਹਿਬ : ਅਮਲੋਹ ਪੁਲਿਸ ਨੇ ਹੈਰੋਇਨ ਸਮੇਤ ਇੱਕ ਨਾਈਜੀਰੀਅਨ ਵਿਅਕਤੀ ਸਣੇ 3 ਨੂੰ ਕੀਤਾ ਕਾਬੂ[/caption] ਜਿਸ ਤੋਂ ਬਾਅਦ ਪੁਲਿਸ ਨੇ ਪੁੱਛਗਿੱਛ ਦੌਰਾਨ ਤੀਸਰੇ ਨਾਇਜ਼ੀਰੀਅਨ ਵਿਅਕਤੀ ਨੂੰ ਵੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। -PTCNews


Top News view more...

Latest News view more...