ਗ੍ਰਹਿ ਮੰਤਰੀ ਰਾਜਨਾਥ ਸਿੰਘ ਪਹੁੰਚੇ ਸ੍ਰੀ ਦਰਬਾਰ ਸਾਹਿਬ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਨਿੱਘਾ ਸਵਾਗਤ

By  Shanker Badra March 13th 2018 03:37 PM -- Updated: March 13th 2018 03:44 PM

ਗ੍ਰਹਿ ਮੰਤਰੀ ਰਾਜਨਾਥ ਸਿੰਘ ਪਹੁੰਚੇ ਸ੍ਰੀ ਦਰਬਾਰ ਸਾਹਿਬ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਨਿੱਘਾ ਸਵਾਗਤ:ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਅੰਮ੍ਰਿਤਸਰ ਪੁੱਜੇ ਹਨ।ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਵਿਜੇ ਸਾਂਪਲਾ,ਰਾਜ ਸਭਾ ਮੈਂਬਰ ਸਵੇਤ ਮਲਿਕ ਤੇ ਓਰੇਮ ਸਿੰਘ ਚੰਦੂਮਾਜਰਾ ਮੌਜੂਦ ਹਨ।ਗ੍ਰਹਿ ਮੰਤਰੀ ਰਾਜਨਾਥ ਸਿੰਘ ਪਹੁੰਚੇ ਸ੍ਰੀ ਦਰਬਾਰ ਸਾਹਿਬ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਨਿੱਘਾ ਸਵਾਗਤਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਸਵਾਗਤ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਮਸਲਿਆਂ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਘੱਟ ਗਿਣਤੀ ਐਲਾਨਣ ਸਬੰਧੀ ਮੰਗ ਪੱਤਰ ਦਿੱਤਾ ਹੈ।ਗ੍ਰਹਿ ਮੰਤਰੀ ਰਾਜਨਾਥ ਸਿੰਘ ਪਹੁੰਚੇ ਸ੍ਰੀ ਦਰਬਾਰ ਸਾਹਿਬ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਨਿੱਘਾ ਸਵਾਗਤਇਸ ਤੋਂ ਇਲਾਵਾ ਲੰਗਰ ਨੂੰ ਜੀ.ਐਸ.ਟੀ. ਤੋਂ ਮੁਕਤ ਕਰਨ ਦੀ ਵੀ ਮੰਗ ਕੀਤੀ ਹੈ। -PTCNews

Related Post