ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ

By  Shanker Badra November 25th 2017 04:23 PM

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ:ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨਸ੍ਰੀ ਹਰਿਮੰਦਰ ਸਾਹਿਬ ਜਿਸ ਨੂੰ ਇਸ ਦੀ ਸਜੀਵ ਸੁੰਦਰਤਾ ਅਤੇ ਇਸ ਉੱਪਰ ਸੋਨੇ ਦੀ ਝਾਲ ਦੇ ਕਾਰਨ ਅੰਗਰੇਜ਼ੀ ਬੋਲਣ ਵਾਲਿਆਂ ਵਿਚ ਇਹ ਗੋਲਡਨ ਟੈਂਪਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨਦੱਸਿਆ ਜਾਂਦਾ ਹੈ ਕਿ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਘੰਟਾ ਘਰ ਪ੍ਰਮੁੱਖ ਪ੍ਰਵੇਸ਼ ਦੁਆਰ ਨੂੰ ਨਵੀਂ ਦਿਖ ਦਿਤੀ ਜਾਵੇਗੀ।ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਪ੍ਰਮੁੱਖ ਪ੍ਰਵੇਸ਼ ਦੁਆਰ ਦਾ ਹੋਵੇਗਾ ਨਵੀਨੀਕਰਨਜਿਸ ਦੇ ਲਈ 28 ਨਵੰਬਰ ਨੂੰ ਕਾਰ ਸੇਵਾ ਸ਼ੁਰੂ ਹੋਵੇਗੀ ਅਤੇ ਗੁਬੰਦ ਤੇ ਸੋਨੇ ਦੀ ਕਾਰ ਸੇਵਾ ਵੀ ਹੋਵੇਗੀ। -PTCNews

Related Post