ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾ

By  Shanker Badra February 1st 2018 12:25 PM

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾ:ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਨੇ ਫੂਡ ਪ੍ਰੋਸੈਸਿੰਗ 'ਤੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਸ਼੍ਰੀ ਅਰੁਣ ਜੇਤਲੀ ਜੀ,ਤੁਹਾਡਾ ਬਹੁਤ-ਬਹੁਤ ਧੰਨਵਾਦ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਫੂਡ ਪ੍ਰੋਸੈਸਿੰਗ 'ਤੇ ਅਰੁਣ ਜੇਤਲੀ ਦਾ ਧੰਨਵਾਦ ਕੀਤਾਇਸ ਸਕੀਮ ਦੇ ਨਾਲ ਬਹੁਤ ਸਾਰੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਰੁਜ਼ਗਾਰ ਵਧੇਗਾ।

-PTCNewes

Related Post