ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

By  Shanker Badra January 30th 2018 11:44 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 70ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਸ ਦਿਨ ਨੂੰ ਸ਼ਹੀਦ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀਪ੍ਰਧਾਨ ਮੰਤਰੀ ਨੇ ਉਨ੍ਹਾਂ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ,ਜਿਨ੍ਹਾਂ ਨੇ ਦੇਸ਼ ਲਈ ਜਾਨਾਂ ਕੁਰਬਾਨ ਕੀਤੀਆਂ।ਮਹਾਤਮਾ ਗਾਂਧੀ ਦੀ ਬਰਸੀ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਬਾਪੂ ਨੂੰ ਯਾਦ ਕੀਤਾ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀਪ੍ਰਧਾਨ ਮੰਤਰੀ ਨੇ ਟਵੀਟ 'ਚ ਲਿਖਿਆ ਹੈ ਕਿ ਅਸੀਂ ਉਨ੍ਹਾਂ ਸਾਰੇ ਸਹੀਦਾਂ ਨੂੰ ਪ੍ਰਣਾਮ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਦੇਸ਼ ਦੀ ਸੇਵਾ ਵਿੱਚ ਖੁਦ ਨੂੰ ਕੁਰਬਾਨ ਕੀਤਾ ਹੈ।

-PTCNews

Related Post