ਪੰਜਾਬ ਸਰਕਾਰ ਵੱਲੋਂ ਸੂਬੇ ਦੇ 28 ਬੀ.ਡੀ.ਪੀ.ਓ ਅਫਸਰਾਂ ਦੀਆਂ ਬਦਲੀਆਂ ਦੇ ਆਦੇਸ਼ ਜਾਰੀ

By  Shanker Badra March 15th 2018 09:04 PM

ਪੰਜਾਬ ਸਰਕਾਰ ਵੱਲੋਂ ਸੂਬੇ ਦੇ 28 ਬੀ.ਡੀ.ਪੀ.ਓ ਅਫਸਰਾਂ ਦੀਆਂ ਬਦਲੀਆਂ ਦੇ ਆਦੇਸ਼ ਜਾਰੀ:ਪੰਜਾਬ ਸਰਕਾਰ ਵੱਲੋਂ ਸੂਬੇ ਦੇ 28 ਬੀ.ਡੀ.ਪੀ.ਓ ਅਫਸਰਾਂ ਦੀਆਂ ਬਦਲੀਆਂ ਦੇ ਆਦੇਸ਼ ਜਾਰੀਪੰਜਾਬ ਸਰਕਾਰ ਵੱਲੋਂ ਆਪਣੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਆਉਂਦੇ 28 ਬੀ.ਡੀ.ਪੀ.ਓ ਅਫਸਰਾਂ ਦੀਆਂ ਬਦਲੀਆਂ ਦਾ ਐਲਾਨ ਕੀਤਾ ਗਿਆ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਦੇ 28 ਬੀ.ਡੀ.ਪੀ.ਓ ਅਫਸਰਾਂ ਦੀਆਂ ਬਦਲੀਆਂ ਦੇ ਆਦੇਸ਼ ਜਾਰੀਇਹ ਬੀ.ਡੀ.ਪੀ.ਓ ਦੀਆਂ ਬਦਲੀਆਂ ਅਤੇ ਨਿਯੁਕਤੀਆਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਕੀਤੀਆਂ ਗਈਆਂ ਹਨ।ਪੰਜਾਬ ਸਰਕਾਰ ਵੱਲੋਂ ਸੂਬੇ ਦੇ 28 ਬੀ.ਡੀ.ਪੀ.ਓ ਅਫਸਰਾਂ ਦੀਆਂ ਬਦਲੀਆਂ ਦੇ ਆਦੇਸ਼ ਜਾਰੀਜਾਰੀ ਕੀਤੀ ਗਈਆਂ ਤਬਦੀਲੀਆਂ ਅਤੇ ਨਿਯੁਕਤੀਆਂ ਹੇਠ ਲਿਖੀਆਂ ਸੂਚੀਆਂ ਅਨੁਸਾਰ ਹੈ।

-PTCNews

Related Post