ਲੁਧਿਆਣਾ 'ਚ 2 ਨੌਜਵਾਨ ਸਾਢੇ 7 ਕਰੋੜ ਦੀ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ

By  Shanker Badra February 17th 2018 11:42 AM -- Updated: February 17th 2018 11:43 AM

ਲੁਧਿਆਣਾ 'ਚ 2 ਨੌਜਵਾਨ ਸਾਢੇ 7 ਕਰੋੜ ਦੀ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ:ਲੁਧਿਆਣਾ ਪੁਲਿਸ ਦੀ ਐਸ.ਟੀ.ਐਫ.ਦੀ ਟੀਮ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਦੀ ਹੈਰੋਇਨ ਤੇ ਇੱਕ ਨਜਾਇਜ਼ ਪਿਸਤੌਲ ਬਰਾਮਦ ਕੀਤਾ ਹੈ।ਲੁਧਿਆਣਾ 'ਚ 2 ਨੌਜਵਾਨ ਸਾਢੇ 7 ਕਰੋੜ ਦੀ ਹੈਰੋਇਨ ਤੇ ਪਿਸਤੌਲ ਸਮੇਤ ਕਾਬੂਜ਼ਿਲ੍ਹਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਗੁਰਜੰਟ ਸਿੰਘ ਤੇ ਸੁਰਜੀਤ ਸਿੰਘ ਸ਼ਾਮਲ ਹਨ।ਲੁਧਿਆਣਾ 'ਚ 2 ਨੌਜਵਾਨ ਸਾਢੇ 7 ਕਰੋੜ ਦੀ ਹੈਰੋਇਨ ਤੇ ਪਿਸਤੌਲ ਸਮੇਤ ਕਾਬੂਪੁਲਿਸ ਵੱਲੋਂ ਇਨ੍ਹਾਂ ਦੋਵਾਂ ਨੂੰ ਬੀਤੀ ਰਾਤ ਰਾਹੋਂ ਰੋੜ ਤੋਂ ਗ੍ਰਿਫ਼ਤਾਰ ਕੀਤਾ ਗਿਆ।

-PTCNews

Related Post