ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ,ਪੁਲਿਸ ਨੇ ਪਾਣੀ ਦੀਆਂ ਕੀਤੀਆਂ ਬੁਛਾੜਾਂ

By  Shanker Badra March 20th 2018 02:01 PM -- Updated: March 20th 2018 02:06 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ,ਪੁਲਿਸ ਨੇ ਪਾਣੀ ਦੀਆਂ ਕੀਤੀਆਂ ਬੁਛਾੜਾਂ:ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ,ਪੁਲਿਸ ਨੇ ਪਾਣੀ ਦੀਆਂ ਕੀਤੀਆਂ ਬੁਛਾੜਾਂਰੈਲੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਵਰਕਰ ਵਿਧਾਨ ਸਭਾ ਵੱਲ ਕੂਚ ਕਰ ਰਹੇ ਹਨ।ਉਨ੍ਹਾਂ ਨੂੰ ਰੋਕਣ ਲਈ ਪੁਲਿਸ ਦੇ ਵੱਲੋਂ ਬੈਰੀਕੇਡ ਲਗਾਏ ਹਨ।ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ,ਪੁਲਿਸ ਨੇ ਪਾਣੀ ਦੀਆਂ ਕੀਤੀਆਂ ਬੁਛਾੜਾਂਅਕਾਲੀ ਦਲ ਦੇ ਵਰਕਰਾਂ ਵੱਲੋਂ ਬੈਰੀਕੇਡ ਤੋੜ ਕੇ ਵਿਧਾਨ ਸਭਾ ਦੇ ਘਿਰਾਓ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਕਰਕੇ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। -PTCNews

Related Post