Earthquake in Nicobar Islands:ਨਿਕੋਬਾਰ ਦੀਪ ਸਮੂਹ ਭੂਚਾਲ ਦੇ ਝਟਕਿਆਂ ਨਾਲ ਕੰਬਿਆ, ਰਿਕਟਰ ਪੈਮਾਨੇ ਤੇ ਇੰਨੀ ਰਹੀ ਤੀਬਰਤਾ

ਨਿਕੋਬਾਰ ਦੀਪ ਸਮੂਹ ਵਿੱਚ ਐਤਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, 9 ਮਾਰਚ ਨੂੰ ਦੁਪਹਿਰ 2:59 ਵਜੇ ਦੇ ਕਰੀਬ 4.1 ਤੀਬਰਤਾ ਦਾ ਭੂਚਾਲ ਆਇਆ।

By  Aarti April 9th 2023 04:59 PM

Earthquake in Nicobar Islands: ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਥਾਵਾਂ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਨਿਕੋਬਾਰ ਦੀਪ ਸਮੂਹ ਵਿੱਚ ਐਤਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, 9 ਮਾਰਚ ਨੂੰ ਦੁਪਹਿਰ 2:59 ਵਜੇ ਦੇ ਕਰੀਬ 4.1 ਤੀਬਰਤਾ ਦਾ ਭੂਚਾਲ ਆਇਆ। 


ਦੱਸ ਦਈਏ ਕਿ ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਸ਼ੁੱਕਰਵਾਰ ਦੇਰ ਰਾਤ ਅੰਡੇਮਾਨ ਅਤੇ ਨਿਕੋਬਾਰ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਦੀ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.0 ਮਾਪੀ ਗਈ ਸੀ।

ਇਹ ਵੀ ਪੜ੍ਹੋ: Coronavirus Case Update: ਭਾਰਤ ’ਚ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 5,357 ਨਵੇਂ ਮਾਮਲੇ ਆਏ ਸਾਹਮਣੇ

Related Post