ਗਵਰਨਰ ਬਨਵਾਰੀਲਾਲ ਪੁਰੋਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

By  Amritpal Singh April 16th 2023 08:03 PM

ਮਨਿੰਦਰ ਮੌਂਗਾ/ਅੰਮ੍ਰਿਤਸਰ: ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਨੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਦੱਸ ਦਈਏ ਕਿ ਅੱਜ ਬਨਵਾਰੀਲਾਲ ਪੁਰੋਹਿਤ ਦਾ ਜਨਮਦਿਨ ਵੀ ਹੈ। 

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪਰੋਹਿਤ ਦੀ ਸੁਰੱਖਿਆ ਨੂੰ ਲੈਕੇ ਸ਼ਹਿਰ ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

Related Post