ਜੇਕਰ ਮਾਮਲਾ ਅਦਾਲਤ ਦੇ ਧਿਆਨ ਚ ਹੈ ਤਾਂ ED PMLA ਤਹਿਤ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ, ਸੁਪਰੀਮ ਕੋਰਟ ਦੇ ਨਿਰਦੇਸ਼

ਸੁਪਰੀਮ ਕੋਰਟ ਨੇ ਵੀਰਵਾਰ (19 ਮਈ) ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਕੀਤੀਆਂ ਗਈਆਂ ਗ੍ਰਿਫਤਾਰੀਆਂ 'ਤੇ ਵੱਡੀ ਟਿੱਪਣੀ ਕੀਤੀ ਹੈ।

By  Amritpal Singh May 16th 2024 11:34 AM

Supreme Court News: ਸੁਪਰੀਮ ਕੋਰਟ ਨੇ ਵੀਰਵਾਰ (19 ਮਈ) ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਕੀਤੀਆਂ ਗਈਆਂ ਗ੍ਰਿਫਤਾਰੀਆਂ 'ਤੇ ਵੱਡੀ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਜੇਕਰ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਦੀ ਸ਼ਿਕਾਇਤ ਦਾ ਨੋਟਿਸ ਲਿਆ ਹੈ, ਤਾਂ ਈਡੀ 'ਪ੍ਰੀਵੈਂਸ਼ਨ ਆਫ਼ ਮਨੀ ਲਾਂਡਰਿੰਗ ਐਕਟ' (ਪੀਐਮਐਲਏ) ਦੀ ਧਾਰਾ 19 ਦੇ ਤਹਿਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਗ੍ਰਿਫਤਾਰੀ ਲਈ ਈਡੀ ਨੂੰ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦੇਣੀ ਪਵੇਗੀ।

Related Post