Surinder Shinda Death: ਸਦਮੇ ‘ਚ ਪਾਲੀਵੁੱਡ ਇੰਡਸਟਰੀ; ਇਨ੍ਹਾਂ ਗਾਇਕਾਂ ਤੇ ਅਦਾਕਾਰਾਂ ਨੇ ਦਿੱਤੀ ਸੁਰਿੰਦਰ ਛਿੰਦਾ ਨੂੰ ਸ਼ਰਧਾਂਜਲੀ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਸਵੇਰੇ ਦਿਹਾਂਤ ਹੋ ਜਾਣ ਦੀ ਦੁਖਦ ਖ਼ਬਰ ਸਾਹਮਣੇ ਆਈ। ਗਿਆ ਹੈ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।
Aarti
July 26th 2023 12:51 PM --
Updated:
July 26th 2023 01:01 PM