12ਵੀਂ ਜਮਾਤ ਵਿੱਚ ਪੜ੍ਹਦੀ ਭੈਣ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ਵਿੱਚ ਕਤਲ

By  PTC News Service October 17th 2017 04:31 PM -- Updated: October 17th 2017 04:32 PM

12ਵੀਂ ਜਮਾਤ ਵਿੱਚ ਪੜ੍ਹਦੀ ਭੈਣ ਨਾਲ ਨਾਜਾਇਜ਼ ਸਬੰਧ ਦੇ ਸ਼ੱਕ ਵਿੱਚ ਕਤਲ

ਮੋਗਾ ਪਿੰਡ ਦਾਰਾਪੁਰ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਇਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਪੁਲੀਸ ਨੇ ਇਸ ਸਬੰਧੀ ਦੋ ਸਕੇ ਭਰਾਵਾਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕਤਲ ਕੇਸ ਦਰਜ ਕਰ ਆਰੋਪੀਆਂ ਦੀ ਤਲਾਸ਼ ਕਰ ਰਹੀ ਹੈ ।

ਪੁਲੀਸ ਨੇ ਇਸ ਸਬੰਧੀ ਦੋ ਸਕੇ ਭਰਾਵਾਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕਤਲ ਕੇਸ ਦਰਜ ਕਰ ਲਿਆ ਹੈ।ਪੁਲੀਸ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਰਵੀ ਤੇ ਕੁਲਜਿੰਦਰਪਾਲ ਨੂੰ ਸ਼ੱਕ ਸੀ ਕਿ ਉਨ੍ਹਾਂ ਦੀ 12ਵੀਂ ਜਮਾਤ ਵਿੱਚ ਪੜ੍ਹਦੀ ਭੈਣ ਨਾਲ ਵਿੱਕੀ ਦੇ ਨਾਜਾਇਜ਼ ਸਬੰਧ ਸਨ।

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਪੁਲੀਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।

Related Post