1984 ਸਿੱਖ ਵਿਰੋਧੀ ਦੰਗੇ :186 ਕੇਸਾਂ ਦੀ ਦੁਬਾਰਾ ਹੋਵੇਗੀ ਜਾਂਚ

By  Shanker Badra January 10th 2018 03:21 PM

1984 ਸਿੱਖ ਵਿਰੋਧੀ ਦੰਗੇ :186 ਕੇਸਾਂ ਦੀ ਦੁਬਾਰਾ ਹੋਵੇਗੀ ਜਾਂਚ:1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਕਿ 241 ਕੇਸਾਂ ਵਿਚੋਂ 186 ਕੇਸਾਂ ਨੂੰ ਦੁਬਾਰਾ ਖੋਲ੍ਹਿਆ ਜਾਵੇਗਾ ਤੇ ਇਨ੍ਹਾਂ ਦੀ ਜਾਂਚ ਕਰਵਾਈ ਜਾਵੇਗੀ।1984 ਸਿੱਖ ਵਿਰੋਧੀ ਦੰਗੇ :186 ਕੇਸਾਂ ਦੀ ਦੁਬਾਰਾ ਹੋਵੇਗੀ ਜਾਂਚਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਦੀ ਅਗਵਾਈ ਹੇਠ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ।1984 ਸਿੱਖ ਵਿਰੋਧੀ ਦੰਗੇ :186 ਕੇਸਾਂ ਦੀ ਦੁਬਾਰਾ ਹੋਵੇਗੀ ਜਾਂਚਇਨ੍ਹਾਂ ਕੇਸਾਂ ਨੂੰ ਐਸ.ਆਈ.ਟੀ. ਵਲੋਂ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ।

-PTCNews

Related Post