1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ 'ਚ ਆਰੰਭ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

By  Shanker Badra December 29th 2018 01:29 PM

1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ 'ਚ ਆਰੰਭ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ:1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

1984 Sikh Genocide Sajjan Kumar sentence Sri Darbar Sahib Sri Akhand Paath Sahib 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ 'ਚ ਆਰੰਭ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਇਸ ਦੇ ਨਾਲ ਹੀ ਸੱਜਣ ਕੁਮਾਰ ’ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ।ਇਸ ਮੌਕੇ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ।

1984 Sikh Genocide Sajjan Kumar sentence Sri Darbar Sahib Sri Akhand Paath Sahib 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ 'ਚ ਆਰੰਭ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ,ਓਥੇ ਉਨ੍ਹਾਂ ਨੇ ਗੁਰਬਾਣੀ ਦਾ ਪਾਠ ਸਰਵਣ ਕੀਤਾ ਹੈ।

1984 Sikh Genocide Sajjan Kumar sentence Sri Darbar Sahib Sri Akhand Paath Sahib 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਮਿਲੀ ਸਜ਼ਾ ਦੇ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ 'ਚ ਆਰੰਭ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਕਾਂਗਰਸ ਆਗੂ ਮੁਲਜ਼ਮ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਵਾਈ ਗਈ ਹੈ। ਕੋਰਟ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਰੁਪਏ ਦਾ ਜ਼ੁਰਮਾਨਾ ਕੀਤਾ ਹੈ ਤੇ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਗਿਆ ਹੈ।

-PTCNews

Related Post