ਸ਼ਿਮਲਾ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਖਾਈ 'ਚ ਡਿੱਗਣ ਕਾਰਨ ਡ੍ਰਾਈਵਰ ਸਮੇਤ 7 ਲੋਕਾਂ ਦੇ ਮਰਨ ਦਾ ਖਦਸ਼ਾ

By  Joshi June 1st 2018 12:27 PM

ਸ਼ਿਮਲਾ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਖਾਈ 'ਚ ਡਿੱਗਣ ਕਾਰਨ ਡ੍ਰਾਈਵਰ ਸਮੇਤ 7 ਲੋਕਾਂ ਦੇ ਮਰਨ ਦਾ ਖਦਸ਼ਾ ਸ਼ਿਮਲਾ 'ਚ ਚੜ੍ਹਦੀ ਸਵੇਰ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਹੈ। ਇਹ ਹਾਦਸਾ ਛੈਲਾ ਦੇ ਨਜ਼ਦੀਕ ਵਾਪਰਿਆ ਹੈ, ਜਿੱਥੇ ਹਰਿਆਣਾ ਰੋਡਵੇਜ਼ ਦੀ ਬੱਸ ਖਾਈ 'ਚ ਡਿੱਗ ਗਈ। 7 dies in shimla bus accident including driverਇਸ ਭਿਆਨਕ ਹਾਦਸੇ 'ਚ ਡ੍ਰਾਈਵਰ ਸਮੇਤ 7 ਲੋਕਾਂ ਦੇ ਮਰਨ ਦਾ ਖਦਸ਼ਾ ਹੈ। ਮਿਲੀ ਜਾਣਕਾਰੀ ਮੁਤਾਬਕ, ਇਹ ਬੱਸ ਸ਼ਿਮਲਾ ਤੋਂ ਟਿੱਕਰ ਜਾ ਰਹੀ ਸੀ। —PTC News

Related Post