ਪੰਜਾਬ 'ਚ 9 ਆਈ. ਏ. ਐਸ. ਅਫਸਰਾਂ ਦੇ ਕੀਤੇ ਤਬਾਦਲੇ

By  Jashan A February 6th 2020 08:54 PM

ਪੰਜਾਬ 'ਚ 9 ਆਈ. ਏ. ਐਸ. ਅਫਸਰਾਂ ਦੇ ਕੀਤੇ ਤਬਾਦਲੇ,ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐਸ. ਅਫਸਰਾਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਇਹਨਾਂ ਸਾਰੇ ਅਫਸਰਾਂ ਦੀ ਲਿਸਟ ਇਸ ਤਰ੍ਹਾਂ ਹੈ।

-PTC News

Related Post