ਓਨਾਵ: ਹਿੰਦੁਸਤਾਨ ਪੈਟਰੋਲੀਅਮ ਦੇ ਪਲਾਂਟ 'ਚ ਜ਼ਬਰਦਸਤ ਧਮਾਕਾ, ਮਚਿਆ ਹੜਕੰਪ

By  Jashan A September 12th 2019 12:57 PM

ਓਨਾਵ: ਹਿੰਦੁਸਤਾਨ ਪੈਟਰੋਲੀਅਮ ਦੇ ਪਲਾਂਟ 'ਚ ਜ਼ਬਰਦਸਤ ਧਮਾਕਾ, ਮਚਿਆ ਹੜਕੰਪ,ਓਨਾਵ : ਉੱਤਰ ਪ੍ਰਦੇਸ਼ ਦੇ ਓਨਾਵ 'ਚ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਸਥਿਤ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਪਲਾਂਟ 'ਚ ਇੱਕ ਗੈਸ ਦੀ ਟੈਂਕੀ 'ਚ ਜ਼ਬਰਦਸਤ ਧਮਾਕਾ ਹੋਇਆ।

ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚ ਗਈਆਂ ਹਨ। ਜਿਨ੍ਹਾਂ ਵੱਲੋਂ ਲੀਕੇਜ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਪਲਾਂਟ 'ਚ ਆਵਾਜਾਈ ਬੰਦ ਕਰ ਦਿੱਤੀ ਗਈ ਹੈ।

https://twitter.com/ANINewsUP/status/1172029327795318786?s=20

-PTC News

Related Post