ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਖੇਤੀਬਾੜੀ ਮੰਤਰੀ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ
Pardeep Singh
July 18th 2022 09:30 AM --
Updated:
July 18th 2022 09:51 AM
ਚੰਡੀਗੜ੍ਹ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਭਵਨ ਚੰਡੀਗੜ੍ਹ, ਵਿਖੇ ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਮੀਟਿੰਗ ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿੱਚ ਹੋਵੇਗੀ।
ਮੀਟਿੰਗ ਦਾ ਮੁੱਖ ਏਜੰਡਾ
ਇਹ ਵੀ ਪੜ੍ਹੋ:ਰਾਸ਼ਟਰਪਤੀ ਚੋਣ ਲਈ ਅੱਜ ਵੋਟਿੰਗ, ਵੋਟਿੰਗ ਦੀਆਂ ਤਿਆਰੀਆਂ ਮੁਕੰਮਲ