ਆਮ ਆਦਮੀ ਪਾਰਟੀ ਦੀ ਸੂਬਾ ਜਰਨਲ ਸਕੱਤਰ ਅਤੇ ਸਟਾਰ ਪ੍ਰਚਾਰਕ ਡਾ. ਅਮਨਦੀਪ ਕੌਰ ਗੋਸਲ ਅਕਾਲੀ ਦਲ 'ਚ ਸ਼ਾਮਲ
Shanker Badra
April 30th 2019 04:25 PM --
Updated:
April 30th 2019 06:55 PM
ਆਮ ਆਦਮੀ ਪਾਰਟੀ ਦੀ ਸੂਬਾ ਜਰਨਲ ਸਕੱਤਰ ਅਤੇ ਸਟਾਰ ਪ੍ਰਚਾਰਕ ਡਾ. ਅਮਨਦੀਪ ਕੌਰ ਗੋਸਲ ਅਕਾਲੀ ਦਲ 'ਚ ਸ਼ਾਮਲ:ਸੰਗਰੂਰ : ਆਮ ਆਦਮੀ ਪਾਰਟੀ ਨੂੰ ਸੰਗਰੂਰ 'ਚ ਵੱਡਾ ਝਟਕਾ ਲੱਗਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸੂਬਾ ਜਰਨਲ ਸਕੱਤਰ ਅਤੇ ਸਟਾਰ ਪ੍ਰਚਾਰਕ ਡਾ. ਅਮਨਦੀਪ ਕੌਰ ਗੋਸਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਈ ਹੈ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾ. ਗੋਸਲ ਨੂੰ ਸਿਰਪਾਓ ਦੇ ਕੇ ਪਾਰਟੀ 'ਚ ਸ਼ਾਮਲ ਕੀਤਾ ਹੈ।