ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ,ਇਸ ਆਗੂ ਨੇ ਦੀਵਾਲੀ ਤੋਂ ਪਹਿਲਾਂ ਕੀਤਾ ਧਮਾਕਾ

By  Shanker Badra November 5th 2018 03:46 PM

ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ,ਇਸ ਆਗੂ ਨੇ ਦੀਵਾਲੀ ਤੋਂ ਪਹਿਲਾਂ ਕੀਤਾ ਧਮਾਕਾ:ਗੁਰਦਾਸਪੁਰ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੂੰ ਇੱਕ ਹੋਰ ਵੱਡਾ ਝਟਕਾ ਮਿਲ ਗਿਆ ਹੈ।ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਆਗੂ ਤੇ ਗੁਰਦਾਸਪੁਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਵਾਲੇ ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।Aam Aadmi Party Major General Suresh Khajuria party Resigns ਦੱਸ ਦੇਈਏ ਕਿ ਆਮ ਆਦਮੀ ਪਾਰਟੀ 'ਚ ਚੱਲ ਰਿਹਾ ਕਾਟੋ-ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ।ਆਮ ਆਦਮੀ ਪਾਰਟੀ ਵਿੱਚ ਦੋ ਧੜੇ ਉੱਭਰ ਕੇ ਸਾਹਮਣੇ ਆ ਰਹੇ ਹਨ।Aam Aadmi Party Major General Suresh Khajuria party Resignsਜ਼ਿਕਰਯੋਗ ਹੈ ਕਿ ਬੀਤੇ ਦਿਨੀ ਆਮ ਆਦਮੀ ਪਾਰਟੀ ਨੇ ਬਾਗੀ ਲੀਡਰ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ 'ਚੋਂ ਕੱਢ ਦਿੱਤਾ ਸੀ।

-PTCNews

Related Post