ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਪਹੁੰਚੇ ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾ

By  Shanker Badra February 19th 2019 02:09 PM -- Updated: February 19th 2019 02:18 PM

ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਪਹੁੰਚੇ ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾ:ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਅੰਮ੍ਰਿਤਸਰ ਦੇ ਲਿਲੀ ਰਿਜ਼ੋਰਟ 'ਚ ਹੋ ਰਹੀ ਹੈ।

AAP MLA Baljinder Kaur Wedding reception party Reached Sukhbir Badal And Arvind Kejriwal ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਪਹੁੰਚੇ ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾ

ਜਿਥੇ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਹੋਏ ਹਨ ,ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਹੁੰਚੇ ਹਨ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਨਵੀਂ ਵਿਆਹੀ ਜੋੜੀ ਨੂੰ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ ਹਨ।

AAP MLA Baljinder Kaur Wedding reception party Reached Sukhbir Badal And Arvind Kejriwal ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਪਹੁੰਚੇ ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾ

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ,ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਹੋਰ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ ਹੈ।

AAP MLA Baljinder Kaur Wedding reception party Reached Sukhbir Badal And Arvind Kejriwal ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਪਹੁੰਚੇ ਸੁਖਬੀਰ ਬਾਦਲ, ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾ

ਦੱਸ ਦੇਈਏ ਕਿ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਦਾ 17 ਫ਼ਰਵਰੀ ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਰਾਜ ਸਿੰਘ ਬੱਲ ਨਾਲ ਵਿਆਹ ਹੋਇਆ ਹੈ।ਜਿਸ ਤੋਂ ਬਾਅਦ ਪ੍ਰੋ. ਬਲਜਿੰਦਰ ਕੌਰ ਅਤੇ ਸੁਖਰਾਜ ਸਿੰਘ ਬੱਲ ਵੱਲੋਂ ਰਿਸੈਪਸ਼ਨ ਰੱਖੀ ਗਈ ਹੈ।

-PTCNews

Related Post