"ਆਪ" ਨੂੰ ਇੱਕ ਹੋਰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

By  Jashan A January 16th 2019 10:27 AM -- Updated: January 16th 2019 10:43 AM

'ਆਪ" ਨੂੰ ਇੱਕ ਹੋਰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ,ਆਮ ਆਦਮੀ ਪਾਰਟੀ ਨੂੰ ਅੱਜ ਫਿਰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ।

MLA Jaito Master Baldev Singh resigns from the primary membership of AAP "ਆਪ" ਨੂੰ ਇੱਕ ਹੋਰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਆਮ ਆਦਮੀ ਪਾਰਟੀ ਦੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।ਮਾਸਟਰ ਬਲਦੇਵ ਸਿੰਘ ਆਪਣਾ ਅਸਤੀਫ਼ਾ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ।

ਹੋਰ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਕੱਲ੍ਹ ਪਾਰਟੀ ਦਫ਼ਤਰ ਵਿਚ ਵਰਕਰਾਂ ਨੂੰ ਨਹੀਂ ਮਿਲਣਗੇ

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਨੇ ਅਸਤੀਫਾ ਦੇ ਦਿੱਤਾ ਅਤੇ ਇਸ ਤੋਂ ਬਾਅਦ ਬਾਗੀ ਧੜੇ ਦੇ ਨੇਤਾ ਸੁਖਪਾਲ ਖਹਿਰਾ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਕੇ ਨਵੀਂ ਪਾਰਟੀ ‘ਪੰਜਾਬੀ ਏਕਤਾ’ ਦਾ ਐਲਾਨ ਕਰ ਦਿੱਤਾ ਹੈ।

MLA Jaito Master Baldev Singh resigns from the primary membership of AAP "ਆਪ" ਨੂੰ ਇੱਕ ਹੋਰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਜੇਕਰ ਇੰਝ ਹੀ ਪਾਰਟੀ ‘ਚ ਅਸਤੀਫਿਆਂ ਦੀ ਝੜੀ ਲੱਗਦੀ ਰਹੀ ਤਾਂ ਪਾਰਟੀ ਤੋਂ ਵਿਰੋਧੀ ਧਿਰ ਦਾ ਅਹੁਦਾ ਵੀ ਖੁੱਸ ਸਕਦਾ ਹੈ।

-PTC News

Related Post