ਮੌੜ ਗਿੱਲ ਕਲਾਂ ਤੋਂ ਆਪ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦਾ ਬੇਰਹਿਮੀ ਨਾਲ ਹੋਇਆ ਕਤਲ

By  Shanker Badra September 10th 2018 09:45 AM -- Updated: September 10th 2018 12:40 PM

ਮੌੜ ਗਿੱਲ ਕਲਾਂ ਤੋਂ ਆਪ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦਾ ਬੇਰਹਿਮੀ ਨਾਲ ਹੋਇਆ ਕਤਲ:ਬਠਿੰਡਾ ਦੀ ਤਹਿਸੀਲ ਰਾਮਪੁਰਾ ਫੂਲ ਨੇੜੇ ਹਲਕਾ ਮੌੜ ਗਿੱਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ ਅੰਦਰ ਦਾਖਲ ਹੋ ਕੇ ਹਰਵਿੰਦਰ ਕਤਲ ਕਰ ਦਿੱਤਾ ਹੈ।

ਦੱਸ ਦੇਈਏ ਕਿ ਪੰਜਾਬ ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 19 ਸਤੰਬਰ ਨੂੰ ਹੋਣੀਆਂ ਹਨ।ਇਨ੍ਹਾਂ ਚੋਣਾਂ ਦੌਰਾਨ ਗੁੰਡਾਗਰਦੀ ਦਾ ਸ਼ਰੇਆਮ ਨੰਗਾ ਨਾਚ ਹੋ ਰਿਹਾ ਹੈ।

-PTCNews

Related Post