ਦਿੱਲੀ AIIMS ਦਾ ਰੈਜ਼ੀਡੈਂਟ ਡਾਕਟਰ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ,ਰਿਪੋਰਟ ਆਈ ਪਾਜ਼ੀਟਿਵ
Shanker Badra
April 2nd 2020 04:10 PM --
Updated:
April 2nd 2020 04:12 PM
ਦਿੱਲੀ AIIMS ਦਾ ਰੈਜ਼ੀਡੈਂਟ ਡਾਕਟਰ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ,ਰਿਪੋਰਟ ਆਈ ਪਾਜ਼ੀਟਿਵ:ਨਵੀਂ ਦਿੱਲੀ : ਕੋਰੋਨਾ ਵਾਇਰਸ ਹੁਣ ਡਾਕਟਰਾਂ ਨੂੰ ਵੀ ਆਪਣੀ ਲਪੇਟ 'ਚ ਲੈ ਰਿਹਾ ਹੈ। ਦਿੱਲੀ ਵਿੱਚ ਅੱਜ ਇੱਕ ਹੋਰ ਡਾਕਟਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੀੜਤ ਡਾਕਟਰਾਂ ਦੀ ਗਿਣਤੀ 8 ਹੋ ਗਈ ਹੈ। ਇਹ ਰੈਜ਼ੀਡੈਂਟ ਡਾਕਟਰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਕੰਮ ਕਰ ਰਿਹਾ ਸੀ।