ਹੁਣ ਆਸਟਰੇਲੀਆ, ਨਿਊਜ਼ੀਲੈਂਡ ਸਮੇਤ ਵੱਖ ਵੱਖ ਮੁਲਕਾਂ ਨਾਲ ਅੰਮ੍ਰਿਤਸਰ ਦਾ ਜੁੜੇਗਾ ਰਾਬਤਾ, ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸ਼ੁਰੂ ਹੋ ਰਹੀ ਹੈ ਫਲਾਈਟ 

By  Joshi August 16th 2018 10:41 AM -- Updated: August 16th 2018 10:42 AM

ਹੁਣ ਆਸਟਰੇਲੀਆ, ਨਿਊਜ਼ੀਲੈਂਡ ਸਮੇਤ ਵੱਖ ਵੱਖ ਮੁਲਕਾਂ ਨਾਲ ਅੰਮ੍ਰਿਤਸਰ ਦਾ ਜੁੜੇਗਾ ਰਾਬਤਾ, ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਸ਼ੁਰੂ ਹੋ ਰਹੀ ਹੈ ਫਲਾਈਟ air asia new flight amritsar to kuala lumpur ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਪਹਿਲੀ ਉਡਾਣ ਅੱਜ ਰਾਤ 11:35 ਤੋਂ ਸ਼ੁਰੂ ਹੋਣ ਜਾ ਰਹੀ ਹੈ। ਏਅਰ ਏਸ਼ੀਆ ਦੀ ਅੰਮ੍ਰਿਤਸਰ ਤੋਂ ਕੁਆਲਾਲੰਪੁਰ ਸਿੱਧੀ ਉਡਾਣ ਅੱਜ ਤੋਂ ਸ਼ੁਰੂ ਹੋਵੇਗੀ। ਇਸ ਫਲਾਈਟ ਦੇ ਸ਼ੁਰੂ ਹੋਣ ਕਾਰਨ ਆਸਟਰੇਲੀਆ, ਨਿਊਜ਼ੀਲੈਂਡ ਸਮੇਤ ਵੱਖ ਵੱਖ ਮੁਲਕਾਂ ਨਾਲ ਅੰਮ੍ਰਿਤਸਰ ਦਾ ਰਾਬਤਾ ਜੁੜੇਗਾ। —PTC News

Related Post