ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ,NRI ਨੌਜਵਾਨ ਦੀ ਹੋਈ ਮੌਤ

By  Shanker Badra February 20th 2019 03:33 PM

ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ ,NRI ਨੌਜਵਾਨ ਦੀ ਹੋਈ ਮੌਤ:ਰਾਜਾਸਾਂਸੀ : ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਪਿੰਡ ਮਹਿਲ ਬੁਖਾਰੀ ਕੋਲ ਇੱਕ ਅਣਪਛਾਤੀ ਗੱਡੀ ਦੀ ਫਾਰਚੂਨਰ ਕਾਰ ਨਾਲ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Ajnala-Amritsar main road Accident NRI young Death
ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ , NRI ਨੌਜਵਾਨ ਦੀ ਹੋਈ ਮੌਤ

ਇਸ ਸੜਕ ਹਾਦਸੇ 'ਚ ਇਕ ਐੱਨ.ਆਰ.ਆਈ. ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਅਵਨੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਕੱਲੋਮਾਹਲ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਇੱਕ ਫਾਰਚੂਨਰ ਕਾਰ ਦੇਰ ਰਾਤ ਅੰਮ੍ਰਿਤਸਰ ਤੋਂ ਅਜਨਾਲਾ ਵੱਲ ਆ ਰਹੀ ਸੀ।ਇਸ ਦੌਰਾਨ ਅਚਾਨਕ ਫਾਰਚੂਨਰ ਕਾਰ ਦਾ ਕਿਸੇ ਅਣਪਛਾਤੀ ਗੱਡੀ ਨਾਲ ਟੱਕਰ ਹੋ ਗਈ।

Ajnala-Amritsar main road Accident NRI young Death
ਅਜਨਾਲਾ-ਅੰਮ੍ਰਿਤਸਰ ਮੁੱਖ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ , NRI ਨੌਜਵਾਨ ਦੀ ਹੋਈ ਮੌਤ

ਇਸ ਦੌਰਾਨ ਕਾਰ ਚਾਲਕ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖਿਲ ਕਰਵਾਇਆ ਗਿਆ।ਜਿਥੇ ਉਹ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ ਹੈ।

-PTCNews

Related Post