Tue, May 26, 2026
Whatsapp

ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।

Reported by:  PTC News Desk  Edited by:  Amritpal Singh -- May 25th 2024 09:00 PM -- Updated: May 25th 2024 09:01 PM
ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ

ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।

ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK